&NewLine;<p class&equals;"wp-block-paragraph"><strong>ਅਬੋਹਰ &vert;<&sol;strong> ਘਰੇਲੂ ਝਗੜੇ ਕਾਰਨ ਗਰਭਵਤੀ ਔਰਤ ਨੂੰ ਸਹੁਰਿਆਂ ਨੇ ਕੁੱਟ-ਕੁੱਟ ਕੇ ਜ਼ਖ਼ਮੀ ਕਰ ਦਿੱਤਾ। ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੀੜਤਾ ਨੇ ਆਪਣੇ ਪਤੀ &&num;8216&semi;ਤੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਬਣਾਉਣ ਦਾ ਦੋਸ਼ ਲਗਾਇਆ ਹੈ।<br><br>ਪਿੰਡ ਪੱਤੀ ਸਾਦਿਕ ਦੀ ਵਸਨੀਕ ਅਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 3 ਸਾਲ ਪਹਿਲਾਂ ਗੁਰੂਹਰਸਹਾਏ ਵਾਸੀ ਪ੍ਰਿੰਸ ਕੁਮਾਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ। ਹੁਣ ਉਹ ਪਿਛਲੇ ਕੁਝ ਮਹੀਨਿਆਂ ਤੋਂ ਗਰਭਵਤੀ ਹੈ।<br>ਅਮਨਦੀਪ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਸਨ ਅਤੇ ਉਸ ਦੇ ਪਰਿਵਾਰਕ ਮੈਂਬਰ ਵੀ ਉਕਤ ਔਰਤ ਨੂੰ ਘਰ &&num;8216&semi;ਚ ਵਸਾਉਣਾ ਚਾਹੁੰਦੇ ਸਨ। ਇਸ ਦਾ ਉਹ ਵਿਰੋਧ ਕਰਦੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਕਾਰਨ ਬੀਤੀ ਰਾਤ ਉਸ ਦੇ ਪਤੀ&comma; ਭਰਜਾਈ ਅਤੇ ਸੱਸ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ&comma; ਜਿਸ ਦੀ ਸੂਚਨਾ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਇਸ &&num;8216&semi;ਤੇ ਉਸ ਦੀ ਮਾਤਾ ਵੀਰਪਾਲ ਅਤੇ ਭਰਾ ਕੁਲਦੀਪ ਉਸ ਨੂੰ ਇਥੇ ਲੈ ਕੇ ਆਏ ਅਤੇ ਹਸਪਤਾਲ &&num;8216&semi;ਚ ਦਾਖ਼ਲ ਕਰਵਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;