&NewLine;<p class&equals;"wp-block-paragraph"><strong>ਰੂਪਨਗਰ&sol;ਕਪੂਰਥਲਾ &vert;<&sol;strong> ਆਨੰਦਪੁਰ ਸਾਹਿਬ ਹੋਲੇ ਮਹੱਲੇ &&num;8216&semi;ਚ ਮੱਥਾ ਟੇਕਣ ਆਏ 2 ਨੌਜਵਾਨ ਦਰਿਆ &&num;8216&semi;ਚ ਡੁੱਬ ਗਏ। ਦੋਵੇਂ ਕਪੂਰਥਲਾ ਤੋਂ ਆਏ ਸਨ। ਇਕ ਨੌਜਵਾਨ ਦੀ ਲਾਸ਼ ਬਰਾਮਦ ਕਰ ਲਈ ਗਈ ਹੈ&comma; ਜਦਕਿ ਦੂਜੇ ਦੀ ਭਾਲ ਵਿਚ ਗੋਤਾਖੋਰ ਲੱਗੇ ਹੋਏ ਹਨ। ਦੋਵਾਂ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਿੰਡ ਇੱਬਨ ਦਾ ਰਹਿਣ ਵਾਲਾ ਬੀਰ ਸਿੰਘ ਅਤੇ ਕੈਂਪਰਾ ਮੁਹੱਲਾ ਵਾਸੀ ਸਿਮਰਨ ਸਿੰਘ ਕਪੂਰਥਲਾ ਤੋਂ ਆਨੰਦਪੁਰ ਸਾਹਿਬ ਦੇ ਹੋਲਾ ਮਹੱਲੇ ਲਈ ਗਏ ਹੋਏ ਸਨ। ਉਸ ਦੇ ਇਕ ਦੋਸਤ ਕੰਵਰ ਸਿੰਘ ਨੇ ਫੋਨ &&num;8216&semi;ਤੇ ਦੱਸਿਆ ਕਿ ਦੋਵੇਂ ਨੌਜਵਾਨ ਦੇਰ ਰਾਤ ਬਾਥਰੂਮ ਕਰਨ ਤੋਂ ਬਾਅਦ ਹੱਥ ਧੋਣ ਲੱਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਦੋਂ ਅਚਾਨਕ ਸਿਮਰਨ ਸਿੰਘ ਦਾ ਪੈਰ ਤਿਲਕ ਗਿਆ ਅਤੇ ਉਹ ਨਦੀ &&num;8216&semi;ਚ ਡਿੱਗ ਗਿਆ। ਜਦੋਂ ਬੀਰ ਸਿੰਘ ਉਸ ਨੂੰ ਬਚਾਉਣ ਲਈ ਉਤਰਿਆ ਤਾਂ ਉਹ ਵੀ ਦਰਿਆ ਵਿਚ ਰੁੜ੍ਹ ਗਿਆ। ਕੰਵਰ ਸਿੰਘ ਨੇ ਦੱਸਿਆ ਕਿ ਉਸ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਿਨ੍ਹਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਸਿਮਰਨ ਸਿੰਘ ਦੀ ਲਾਸ਼ ਨੂੰ ਦਰਿਆ &&num;8216&semi;ਚੋਂ ਬਾਹਰ ਕੱਢ ਲਿਆ ਹੈ&comma; ਜਦਕਿ ਬੀਰ ਸਿੰਘ ਦੀ ਭਾਲ ਜਾਰੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਦੋਂ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਤਾਂ ਪਤਾ ਲੱਗਾ ਕਿ ਇਸ ਦਰਦਨਾਕ ਘਟਨਾ ਦੀ ਸੂਚਨਾ ਮਿਲਦੇ ਹੀ ਦੋਵਾਂ ਪਰਿਵਾਰਾਂ ਦੇ ਰਿਸ਼ਤੇਦਾਰ ਮੌਕੇ &&num;8216&semi;ਤੇ ਪਹੁੰਚ ਰਹੇ ਹਨ। ਇਸ ਘਟਨਾ ਨੂੰ ਲੈ ਕੇ ਦੋਵਾਂ ਨੌਜਵਾਨਾਂ ਦੇ ਇਲਾਕੇ &&num;8216&semi;ਚ ਸੋਗ ਦੀ ਲਹਿਰ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;