&NewLine;<p class&equals;"wp-block-paragraph"><strong>ਬਰਨਾਲਾ &lpar;ਕਮਲਜੀਤ ਸੰਧੂ&rpar;&vert;<&sol;strong> ਬਰਨਾਲਾ ਜੇਲ੍ਹ ਵਿੱਚ ਕੈਦ ਕੱਟ ਰਹੇ ਕਰਮਜੀਤ ਸਿੰਘ ਨਾਂ ਦੇ ਕੈਦੀ ਵਲੋਂ ਅਦਾਲਤ ਵਿਚ ਪੇਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਵਲੋਂ ਉਸਦੀ ਕੁੱਟਮਾਰ ਕਰਨ ਤੇ ਪਿੱਠ &&num;8216&semi;ਤੇ ਅੱਤਵਾਦੀ ਲਿਖਣ ਦਾ ਬਿਆਨ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ &&num;8216&semi;ਚ ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਸੁਪਰਡੈਂਟ ਬਲਵੀਰ ਸਿੰਘ ਨੇ ਦੱਸਿਆ ਕਿ ਉਕਤ ਕੈਦੀ ਵੱਲੋਂ ਕੋਰਟ ਵਿੱਚ ਦਿੱਤੀ ਗਈ ਸਟੇਟਮੈਂਟ ਸਰਾਸਰ ਝੂਠੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਇਸ ਕੈਦੀ &&num;8216&semi;ਤੇ 13 ਦੇ ਕਰੀਬ 302&comma; 307 ਤੇ ਨਸ਼ੇ ਨਾਲ ਸਬੰਧਤ ਮੁਕੱਦਮੇ ਦਰਜ ਹਨ&comma; ਜਿਨ੍ਹਾਂ ਵਿਚੋਂ ਇਕ ਕੇਸ ਵਿਚ ਕੈਦ ਹੋਈ ਹੈ ਅਤੇ ਬਾਕੀਆਂ ਵਿੱਚ ਹਵਾਲਾਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਕਈ ਵਾਰ ਜੇਲ੍ਹ ਵਿੱਚੋਂ ਮੋਬਾਈਲ ਵੀ ਬਰਾਮਦ ਹੋਇਆ ਹੈ ਅਤੇ ਇਹ ਕੈਦੀ ਕੁਝ ਹੋਰ ਕੈਦੀਆਂ ਨਾਲ ਮਿਲ ਕੇ ਜੇਲ੍ਹ ਦਾ ਮਾਹੌਲ à¨–ਰਾਬ ਕਰ ਰਿਹਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਰਮਜੀਤ ਪਹਿਲਾਂ ਹੀ ਸੰਗਰੂਰ ਜੇਲ੍ਹ ਵਿਚੋਂ ਸ਼ਿਫਟ ਹੋ ਕੇ ਆਇਆ ਹੈ। ਉਸ ਤੋਂ ਪਹਿਲਾਂ ਫਿਰੋਜ਼ਪੁਰ ਮਾਨਸਾ ਜ਼ਿਲ੍ਹਿਆਂ ਵਿਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਨੂੰ ਅੰਜਾਮ ਦਿੰਦਾ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਮਾਣਯੋਗ ਅਦਾਲਤ ਵਿਚ ਪੂਰਾ ਰਿਕਾਰਡ ਪੇਸ਼ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;