<p><strong>ਬਠਿੰਡਾ &vert;<&sol;strong> ਜ਼ਿਲੇ ਦੇ ਪਿੰਡ ਨਾਥਪੁਰਾ ਵਿਚ ਇੱਕ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਦੋਸ਼ੀ ਪੁੱਤਰ ਨੇ ਆਪਣੇ ਪਿਤਾ ਨੂੰ ਸੌਂਦੇ ਸਮੇਂ ਕੁਹਾੜੀ ਨਾਲ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ।<&sol;p>&NewLine;<p>ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਸੀ। ਦੱਸਿਆ ਜਾਂਦਾ ਹੈ ਕਿ ਸੋਮਵਾਰ ਦੇਰ ਰਾਤ ਪਿੰਡ ਨਾਥਪੁਰਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨੇ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਬੇਟੇ ਦੀ ਕੁੱਟਮਾਰ ਕੀਤੀ ਸੀ। ਇਸ ਲੜਾਈ ਤੋਂ ਗੁੱਸੇ &&num;8216&semi;ਚ ਆ ਕੇ ਪਰਮਿੰਦਰ ਸਿੰਘ ਪੁੱਤਰ ਸੁਖਦੀਪ ਸਿੰਘ ਨੇ ਸੁੱਤੇ ਪਏ ਪਰਮਿੰਦਰ &&num;8216&semi;ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਕੁਹਾੜੀ ਨਾਲ ਸਿਰ &&num;8216&semi;ਤੇ ਵਾਰ ਕਰ ਕੇ ਕਤਲ ਕਰ ਦਿੱਤਾ।<&sol;p>&NewLine;<p>ਘਟਨਾ ਦੀ ਸੂਚਨਾ ਮਿਲਦੇ ਹੀ ਨਥਾਣਾ ਪੁਲਸ ਨੇ ਮੰਗਲਵਾਰ ਸਵੇਰੇ ਮੌਕੇ &&num;8216&semi;ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਦੋਸ਼ੀ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;