ਚੰਡੀਗੜ੍ਹ . ਬਾਪੂਧਾਮ ਕਾਲੋਨੀ ਵਿਚ ਕੋਰੋਨਾ ਵਾਇਰਸ ਦੇ 4 ਨਵੇਂ ਕੇਸ ਪਾਜੀਟਿਵ ਆਏ ਹਨ। ਇਨ੍ਹਾਂ ਵਿਚ ਤਿੰਨਾ ਔਰਤਾਂ ਤੇ ਇੱਕ 18 ਸਾਲਾ ਨੌਜਵਾਨ ਸ਼ਾਮਲ ਹੈ। ਔਰਤਾਂ ਦੀ ਉਮਰ 30, 31 ਤੇ 37 ਸਾਲ ਦੱਸ ਜਾ ਰਹੀ ਹੈ। ਬਾਪੂਧਾਮ ਕਾਲੋਨੀ ਵਿਚ ਕੋਰੋਨਾ ਦਾ ਪ੍ਰਕੋਪ ਲਗਾਤਰ ਜਾਰੀ ਹੈ। ਬਾਪੂਧਾਮ ਕਾਲੋਨੀ ਵਿਚੋਂ ਹੁਣ ਤੱਕ 220 ਕੇਸ ਪਾਜ਼ੀਟਿਵ ਆਏ ਹਨ। ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਰੀਜਾ ਦੀ ਗਿਣਤੀ 293 ਹੋ ਗਈ ਹੈ। ਮੌਜੂਦਾ ਸਮੇਂ ਵਿਚ 100 ਕੇਸ ਐਕਟਿਵ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਗਾਤਰ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।
ਚੰਡੀਗੜ੍ਹ ‘ਚ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ, ਗਿਣਤੀ ਹੋਈ 293
- ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ
ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ…
- ਦੁਬਈ ਜਾਣ ਤੋਂ ਪਹਿਲਾਂ ਹੋਇਆ ਕਤਲ: ਅੰਮ੍ਰਿਤਸਰ ਦੇ ਨੌਜਵਾਨ ਸਰਬਜੀਤ ਸਿੰਘ ਨੂੰ ਪੁਰਾਣੀ ਰੰਜਿਸ਼ ਕਾਰਨ ਮਾਰਿਆ
ਅੰਮ੍ਰਿਤਸਰ (ਭਿੰਡੀ ਸੈਦਾ), 9 ਜੂਨ | ਅੰਮ੍ਰਿਤਸਰ ਦੇ ਪਿੰਡ ਛਣਕਲਾਂ ਵਿਚ ਇਕ ਹੌਲਨਾਕ ਘਟਨਾ ਸਾਹਮਣੇ…
- ਪਹਿਲਾਂ ਭ੍ਰਿਸ਼ਟ ਅਤੇ ਹੰਕਾਰੀ ਆਗੂਆਂ ਨੂੰ ਵੋਟ ਦੇਣਾ ਤੁਹਾਡੀ ਮਜਬੂਰੀ ਸੀ, ਪਰ ਹੁਣ ਤੁਹਾਡੇ ਕੋਲ ਇੱਕ ਇਮਾਨਦਾਰ ਵਿਕਲਪ ਹੈ: ਮਾਨ
ਲੁਧਿਆਣਾ, 9 ਜੂਨ | ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ…
- ਅੰਮ੍ਰਿਤਸਰ ਵਿਸਫੋਟ: ਮਜੀਠਾ ਰੋਡ ‘ਤੇ ਹੋਏ ਧਮਾਕੇ ‘ਚ ਮਰੇ ਨੌਜਵਾਨ ਦੀ ਹੋਈ ਪਛਾਣ, ਆਟੋ ਚਲਾਉਂਦਾ ਸੀ ਨਿਤਿਨ ਕੁਮਾਰ; ਘਰ ‘ਚ ਛਾਇਆ ਸੋਗ
ਅੰਮ੍ਰਿਤਸਰ, 27 ਮਈ | ਮਜੀਠਾ ਰੋਡ 'ਤੇ ਹੋਏ ਧਮਾਕੇ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ…
- ਜਲੰਧਰ ਦੀ ਗਰੋਵਰ ਕਾਲੋਨੀ ’ਚ ਫਾਇਰਿੰਗ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਦੀ ਮੌਤ
ਜਲੰਧਰ, 27 ਮਈ | 120 ਫੁੱਟ ਰੋਡ ਸਥਿਤ ਗਰੋਵਰ ਕਾਲੋਨੀ ’ਚ ਸੋਮਵਾਰ ਨੂੰ ਹੋਈ ਫਾਈਰਿੰਗ…
- ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ
ਸੰਗਰੂਰ, 22 ਮਈ | ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ…
- ਸਰਹੱਦੀ ਪਿੰਡਾਂ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ: ਬੀਐਸਐਫ ਦੀ ਸਮੇਂ ਦੀ ਪਾਬੰਦੀ ਖਿਲਾਫ਼ ਅਮਰਕੋਟ ’ਚ ਧਰਨਾ
ਅਮ੍ਰਿਤਸਰ, 20 ਮਈ | ਪੰਜਾਬ ਦੇ ਸਰਹੱਦੀ ਪਿੰਡਾਂ ਦੇ ਕਿਸਾਨ ਤਾਰੋ ਪਾਰ ਖੇਤੀ ਨੂੰ ਲੈ ਕੇ…
- ਲੁਧਿਆਣਾ ਵਿੱਚ ਨਸ਼ਾ ਮੁਕਤ ਪੰਜਾਬ ਮੁਹਿੰਮ: ਮੈਡੀਕਲ ਸਟੋਰ ‘ਤੇ ਸਖਤ ਕਾਰਵਾਈ, ਜੇਸੀਬੀ ਨਾਲ ਢਾਹੀ ਬਿਲਡਿੰਗ
ਲੁਧਿਆਣਾ, 20 ਮਈ | ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਤਹਿਤ, ਭਗਵੰਤ ਸਿੰਘ ਮਾਨ ਦੀ…
- ਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ
ਚੰਡੀਗੜ੍ਹ, 19 ਮਈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ…
- ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ
ਚੰਡੀਗੜ੍ਹ, 19 ਮਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ…