ਚੰਡੀਗੜ੍ਹ . ਬਾਪੂਧਾਮ ਕਾਲੋਨੀ ਵਿਚ ਕੋਰੋਨਾ ਵਾਇਰਸ ਦੇ 4 ਨਵੇਂ ਕੇਸ ਪਾਜੀਟਿਵ ਆਏ ਹਨ। ਇਨ੍ਹਾਂ ਵਿਚ ਤਿੰਨਾ ਔਰਤਾਂ ਤੇ ਇੱਕ 18 ਸਾਲਾ ਨੌਜਵਾਨ ਸ਼ਾਮਲ ਹੈ। ਔਰਤਾਂ ਦੀ ਉਮਰ 30, 31 ਤੇ 37 ਸਾਲ ਦੱਸ ਜਾ ਰਹੀ ਹੈ। ਬਾਪੂਧਾਮ ਕਾਲੋਨੀ ਵਿਚ ਕੋਰੋਨਾ ਦਾ ਪ੍ਰਕੋਪ ਲਗਾਤਰ ਜਾਰੀ ਹੈ। ਬਾਪੂਧਾਮ ਕਾਲੋਨੀ ਵਿਚੋਂ ਹੁਣ ਤੱਕ 220 ਕੇਸ ਪਾਜ਼ੀਟਿਵ ਆਏ ਹਨ। ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਰੀਜਾ ਦੀ ਗਿਣਤੀ 293 ਹੋ ਗਈ ਹੈ। ਮੌਜੂਦਾ ਸਮੇਂ ਵਿਚ 100 ਕੇਸ ਐਕਟਿਵ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਗਾਤਰ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।
ਚੰਡੀਗੜ੍ਹ ‘ਚ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ, ਗਿਣਤੀ ਹੋਈ 293
- ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ
ਪਤਨੀ ਨਿਧੀ ਕੋਹਲੀ ਵੱਲੋਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਹੱਥ ਨਾਲ ਬਣੀ ਮੰਡਲਾ ਆਰਟ…
- ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ
ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ 'ਤੇ…
- ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ
ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ…
- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਜਮਹੂਰੀ ਹੱਕਾਂ ‘ਤੇ ਕੀਤੇ ਜਾ ਰਹੇ ਹਮਲਿਆਂ ਵਿਰੁੱਧ ਮਤਾ ਪੇਸ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਅਹਿਮ…
- ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ…
- ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ…
- ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ
ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…
- ਕਾਂਗਰਸ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ, ਰਾਜਾ ਵੜਿੰਗ ‘ਆਪ’ ਵਿਰੁੱਧ ਅਫਵਾਹਾਂ ਫੈਲਾਉਣ ਦੀ ਬਜਾਏ ਆਪਣਾ ਘਰ ਸੰਭਾਲਣ: ਬਲਤੇਜ ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ…
- ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ‘ਤੇ ਬੈਨ ਕਰਨ ‘ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਬੋਲਿਆ ਹਮਲਾ, ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ, ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ
ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ…
- ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ…