&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਸਿਵਲ ਹਸਪਤਾਲ&comma; ਲੁਧਿਆਣਾ &OpenCurlyQuote;ਚ ਡਿਊਟੀ &OpenCurlyQuote;ਤੇ ਮੌਜੂਦ ਡਾਕਟਰ ਨੂੰ ਕਰੀਬ 5 ਤੋਂ 6 ਵਿਅਕਤੀਆਂ ਨੇ ਬੁਰੀ ਤਰ੍ਹਾਂ ਕੁੱਟਿਆ। ਬਦਮਾਸ਼ਾਂ ਨੇ ਡਾਕਟਰ ਦੇ ਕੱਪੜੇ ਵੀ ਪਾੜ ਦਿੱਤੇ। ਜਦੋਂ ਡਾਕਟਰ ਨੇ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਨੇ ਉਸ ਦੇ ਹੱਥ &OpenCurlyQuote;ਤੇ ਦੰਦੀ ਵੱਢ ਦਿੱਤੀ। ਬਚਾਅ ਲਈ ਆਏ ਸਕਿਓਰਿਟੀ ਗਾਰਡ ਤੇ ਪੁਲਿਸ ਮੁਲਾਜ਼ਮਾਂ ਨਾਲ ਵੀ ਦੋਸ਼ੀ ਭਿੜ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੋਸ਼ੀਆਂ ਨੇ ਹਸਪਤਾਲ ਵਿੱਚ ਡਾਕਟਰ ਦੀ ਟੇਬਲ ਅਤੇ ਕੈਬਿਨ ਦੇ ਬਾਹਰ ਲੱਗਾ ਸ਼ੀਸ਼ਾ ਵੀ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਮੌਕੇ &OpenCurlyQuote;ਤੇ ਪਹੁੰਚੀ ਅਤੇ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ&comma; ਜਦਕਿ ਬਾਕੀ ਫਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਏਐਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਸੋਹਣ ਸਿੰਘ ਵਾਸੀ ਧਾਂਦਰਾ ਰੋਡ&comma; ਰਾਜਵੀਰ ਸਿੰਘ ਵਾਸੀ ਚੀਮਾ ਪਿੰਡ ਜਗਰਾਓਂ ਅਤੇ ਸੰਦੀਪ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਬਰੋਟਾ ਰੋਡ ਵਜੋਂ ਹੋਈ ਹੈ। ਡਾ&period; ਚਰਨਕਮਲ &lpar;ਫੋਰੈਂਸਿਕ ਮਾਹਿਰ&rpar; ਨੇ ਦੱਸਿਆ ਕਿ ਉਹ ਹਸਪਤਾਲ ਵਿੱਚ ਐਮਰਜੈਂਸੀ ਦੇ ਅੰਦਰ ਨੋਡਲ ਅਫ਼ਸਰ ਵਜੋਂ ਡਿਊਟੀ ਦੇ ਰਹੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਤਿੰਨੇ ਮੁਲਜ਼ਮ ਰਾਤ ਕਰੀਬ 12 ਵਜੇ ਉਸ ਕੋਲ ਮੈਡੀਕਲ ਕਰਵਾਉਣ ਆਏ ਸਨ&comma; ਜਿਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ। ਐਮਰਜੈਂਸੀ ਵਿੱਚ ਆ ਕੇ ਮੁਲਜ਼ਮਾਂ ਨੇ ਪਹਿਲਾਂ ਸਕਿਓਰਿਟੀ ਗਾਰਡ ਨੂੰ ਕੁੱਟਿਆ ਅਤੇ ਡਾਕਟਰ ਦੇ ਕਮਰੇ ਵਿੱਚ ਜਾ ਕੇ ਬਦਤਮੀਜ਼ੀ ਕੀਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;