<p><strong>ਫਤਿਹਗੜ੍ਹ ਸਾਹਿਬ&comma; 11 ਜਨਵਰੀ &vert;<&sol;strong> ਫਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ &&num;8216&semi;ਤੇ ਪੁੱਜੀ ਅਮਰਪਾਲੀ ਐਕਸਪ੍ਰੈੱਸ ਦੇ ਜਨਰਲ ਡੱਬੇ ਦੇ ਇਕ ਪਹੀਏ ਦਾ ਬੇਅਰਿੰਗ ਟੁੱਟ ਗਿਆ&comma; ਜਿਸ ਤੋਂ ਬਾਅਦ ਇਸ &&num;8216&semi;ਚੋਂ ਨਿਕਲ ਰਹੇ ਧੂੰਏਂ ਕਾਰਨ ਟਰੇਨ &&num;8216&semi;ਚ ਭਗਦੜ ਵਰਗਾ ਮਾਹੌਲ ਬਣ ਗਿਆ ਅਤੇ ਡੱਬੇ ਦੀਆਂ ਸਾਰੀਆਂ ਸਵਾਰੀਆਂ ਡੱਬੇ ਤੋਂ ਬਾਹਰ ਆ ਗਈਆਂ। ਇਸ ਦੌਰਾਨ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।<&sol;p>&NewLine;<p>ਫਿਲਹਾਲ ਇਹ ਰੇਲਗੱਡੀ ਪਿਛਲੇ 1 ਘੰਟੇ ਤੋਂ ਸਰਹਿੰਦ ਰੇਲਵੇ ਸਟੇਸ਼ਨ &&num;8216&semi;ਤੇ ਰੁਕੀ ਹੋਈ ਹੈ ਅਤੇ ਰੇਲਵੇ ਕਰਮਚਾਰੀ ਸਾਰੇ ਮੁਸਾਫਿਰਾਂ ਨੂੰ ਰੇਲਗੱਡੀ ਰਾਹੀਂ ਅੰਬਾਲਾ ਲਿਜਾਣ ਦੇ ਪ੍ਰਬੰਧ ਕਰ ਰਹੇ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;