&NewLine;<p class&equals;"wp-block-paragraph"><strong>ਅਮਰੀਕਾ &vert;<&sol;strong> ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਦੇ ਵਿਰੋਧ &&num;8216&semi;ਚ ਦਰਜਨਾਂ ਭਾਰਤੀ ਅਮਰੀਕੀ ਵ੍ਹਾਈਟ ਹਾਊਸ ਦੇ ਸਾਹਮਣੇ ਇਕੱਠੇ ਹੋਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰਦਰਸ਼ਨਕਾਰੀਆਂ ਨੇ ਵੀਰਵਾਰ ਨੂੰ ਹੱਥਾਂ &&num;8216&semi;ਚ ਤਖ਼ਤੀਆਂ ਫੜ ਕੇ <strong>&&num;8221&semi;ਫਾਸ਼ੀਵਾਦ ਤੋਂ ਭਾਰਤ ਨੂੰ ਬਚਾਓ&&num;8221&semi;<&sol;strong> ਦੇ ਨਾਅਰੇ ਲਾਏ। ਪ੍ਰਦਰਸ਼ਨਕਾਰੀਆਂ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ&comma; ਮੁਸਲਮਾਨਾਂ ਤੇ ਹੋਰ ਘੱਟ ਗਿਣਤੀਆਂ &OpenCurlyQuote;ਤੇ ਅੱਤਿਆਚਾਰ&comma; ਨਵੇਂ ਖੇਤੀ ਕਾਨੂੰਨ ਤੇ ਕਸ਼ਮੀਰ ਵਿੱਚ ਸਖ਼ਤੀ ਨੂੰ ਲੈ ਕੇ ਮੋਦੀ ਦੀ ਨਿਖੇਧੀ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-gallery columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Modi-US-Protest&period;jpg" alt&equals;"" data-id&equals;"21262" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;09&sol;Modi-US-Protest&period;jpg" data-link&equals;"https&colon;&sol;&sol;punjabibulletin&period;in&sol;&quest;attachment&lowbar;id&equals;21262" class&equals;"wp-image-21262"&sol;><&sol;figure><&sol;li><&sol;ul><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ 2014 ਵਿੱਚ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਮੋਦੀ &&num;8216&semi;ਤੇ ਦੇਸ਼ ਵਿੱਚ ਧਾਰਮਿਕ ਕੱਟੜਤਾ ਫੈਲਾਉਣ ਦਾ ਦੋਸ਼ ਲਾਇਆ। ਪ੍ਰਦਰਸ਼ਨਕਾਰੀਆਂ ਨੇ ਮੋਦੀ ਦੀ ਹਿਟਲਰ ਨਾਲ ਤੁਲਨਾ ਕਰਦਿਆਂ Go Back ਦੇ ਨਾਅਰੇ ਲਾਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੋਦੀ ਇਸ ਵੇਲੇ ਰਾਸ਼ਟਰਪਤੀ ਜੋ ਬਿਡੇਨ&comma; ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰਿਸਨ ਅਤੇ ਜਾਪਾਨੀ ਪ੍ਰਧਾਨ ਮੰਤਰੀ ਯੋਸ਼ੀਹਾਈਦੇ ਸੁਗਾ ਨਾਲ ਸਾਰਕ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਅਮਰੀਕਾ ਵਿੱਚ ਹਨ। 4 ਦੇਸ਼ਾਂ ਦੇ ਕਵਾਡ ਗਠਜੋੜ ਦਾ ਉਦੇਸ਼ ਵਿਸ਼ਵ ਪੱਧਰ &OpenCurlyQuote;ਤੇ ਚੀਨ ਦੀ ਵਧ ਰਹੀ ਫੌਜੀ ਤੇ ਆਰਥਿਕ ਸ਼ਕਤੀ ਨੂੰ ਰੋਕਣਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;