&NewLine;<p class&equals;"wp-block-paragraph"><strong>ਫਿਰੋਜ਼ਪੁਰ &vert; <&sol;strong>ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਧੀਰਾ ਘੜਾ ਵਿਚ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਨੂੰ ਟੱਕਰ ਮਾਰ ਦਿੱਤੀ। ਹਾਦਸੇ &&num;8216&semi;ਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ &&num;8216&semi;ਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;staticimg&period;amarujala&period;com&sol;assets&sol;images&sol;2019&sol;07&sol;09&sol;750x506&sol;death&lowbar;1562676317&period;jpeg&quest;w&equals;414&amp&semi;dpr&equals;1&period;0" alt&equals;"मौत से पहले दिखने लगें ये 7 संकेत तो समझ जाइए कि काल आ गया है करीब - Know About Death Signs In Hindi - Amar Ujala Hindi News Live" width&equals;"873" height&equals;"590"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕਾ ਦੀ ਪਛਾਣ ਜਸਵੰਤ ਕੌਰ ਵਜੋਂ ਹੋਈ ਹੈ। ਉਸ ਦੇ ਰਿਸ਼ਤੇਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾ ਹੈ। ਉਨ੍ਹਾਂ ਦੇ 2 ਬੇਟੇ ਅਤੇ ਇਕ ਬੇਟੀ ਹੈ। ਜਸਵੰਤ ਕੌਰ ਐਕਟਿਵਾ &&num;8216&semi;ਤੇ ਬੈਠ ਕੇ ਪਿੰਡ ਆ ਰਹੀ ਸੀ। ਜਦੋਂ ਉਹ ਪਿੰਡ ਬੱਗੇ ਦੇ ਪਿੱਪਲ ਨੇੜੇ ਪਹੁੰਚੀ ਤਾਂ ਤੇਜ਼ ਰਫ਼ਤਾਰ ਕਾਰ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;images&period;tribuneindia&period;com&sol;cms&sol;gall&lowbar;content&sol;2019&sol;9&sol;2019&lowbar;9&dollar;largeimg10&lowbar;Tuesday&lowbar;2019&lowbar;071919228&period;jpg" alt&equals;"Car rams into Activa&comma; 17-yr-old rider killed" width&equals;"872" height&equals;"501"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਵਿਚ ਜਸਵੰਤ ਕੌਰ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ&comma; ਜਿਥੇ ਉਸ ਨੇ ਦਮ ਤੋੜ ਦਿੱਤਾ। ਮੁਲਜ਼ਮ ਕਾਰ ਚਾਲਕ ਦੀ ਪਛਾਣ ਰੁਪਿੰਦਰ ਕੌਰ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;