&NewLine;<p class&equals;"wp-block-paragraph"><strong>ਫਿਰੋਜ਼ਪੁਰ &vert;<&sol;strong> ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਇਥੇ ਆਰਿਫ ਥਾਣਾ ਖੇਤਰ ਵਿਚ 18 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਲੜਕੀ ਦੇ ਮੂੰਹ &&num;8216&semi;ਤੇ ਰੁਮਾਲ ਰੱਖ ਕੇ ਘਟਨਾ ਨੂੰ ਅੰਜਾਮ ਦਿੱਤਾ। ਲੜਕੀ ਦੀ ਸਿਹਤ ਵਿਗੜਨ &&num;8216&semi;ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਭਰਤੀ ਕਰਵਾਇਆ&comma; ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ &&num;8216&semi;ਤੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;imgnew&period;outlookindia&period;com&sol;uploadimage&sol;library&sol;16&lowbar;9&sol;16&lowbar;9&lowbar;5&sol;IMAGE&lowbar;1666157249&period;jpg" alt&equals;"Chhattisgarh&colon; School Bus Conductor Held For Raping 5-Year-Old Girl"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੂੰ ਦਿੱਤੇ ਬਿਆਨਾਂ &&num;8216&semi;ਚ ਪੀੜਤਾ ਨੇ ਦੱਸਿਆ ਹੈ ਕਿ 5 ਜੂਨ ਦੀ ਰਾਤ ਨੂੰ ਉਹ ਕਮਰੇ &&num;8216&semi;ਚ ਸੌਂ ਰਹੀ ਸੀ। ਰਾਤ ਕਰੀਬ 11 ਵਜੇ ਮੁਲਜ਼ਮ ਜਰਨੈਲ ਸਿੰਘ ਵਾਸੀ ਮੁਲਤਾਨਵਾਲਾ ਉਸ ਦੇ ਕਮਰੇ ਵਿਚ ਦਾਖ਼ਲ ਹੋਇਆ। ਕਮਰੇ ਨੂੰ ਅੰਦਰੋਂ ਤਾਲਾ ਲਗਾ ਕੇ ਮੂੰਹ &&num;8216&semi;ਤੇ ਰੁਮਾਲ ਬੰਨ੍ਹ ਦਿੱਤਾ ਤੇ ਕੁਝ ਸੁੰਘਾ ਕੇ ਬੇਹੋਸ਼ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਨਾਲ ਬਲਾਤਕਾਰ ਕੀਤਾ।<br><br>ਪੀੜਤਾ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਥਾਣਾ ਆਰਿਫ ਦੇ ਇੰਚਾਰਜ ਪਰਮਜੀਤ ਕੌਰ ਨੇ ਜਰਨੈਲ ਸਿੰਘ ਖਿਲਾਫ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;