&NewLine;<p class&equals;"wp-block-paragraph"><strong>ਫਿਰੋਜ਼ਪੁਰ &vert;<&sol;strong> ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ &&num;8216&semi;ਚ ਬਾਅਦ ਦੁਪਹਿਰ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਜ਼ਖ਼ਮੀ ਦੀ ਪਛਾਣ ਸਥਾਨਕ ਭੱਟੀਆਂ ਵਾਲੀ ਬਸਤੀ ਵਾਸੀ ਅਮਿਤ ਕੁਮਾਰ ਉਰਫ ਰਵੀ ਪ੍ਰਧਾਨ ਵਜੋਂ ਹੋਈ ਹੈ&comma; ਜਿਸ ਨੂੰ ਫ਼ਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਅਮਿਤ ਦੇ 2 ਗੋਲੀਆਂ ਲੱਗੀਆਂ ਹਨ। ਇਕ ਗੋਲੀ ਮੂੰਹ &&num;8216&semi;ਤੇ ਜਦਕਿ ਦੂਸਰੀ ਗੋਲੀ ਵੱਖੀ ਵਿਚ ਵੱਜੀ ਦੱਸੀ ਜਾ ਰਹੀ ਹੈ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਦੋਸ਼ੀਆਂ &&num;8216&semi;ਤੇ ਪਹਿਲਾਂ ਵੀ 302 ਦਾ ਕੇਸ ਚੱਲ ਰਿਹਾ ਹੈ। ਜ਼ਖਮੀ ਦੇ ਚਾਚੇ ਮਹਿੰਦਰ ਪਾਲ &&num;8216&semi;ਤੇ ਵੀ ਪਹਿਲਾਂ ਹਮਲਾ ਹੋ ਚੁੱਕਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;