&NewLine;<p class&equals;"wp-block-paragraph"><strong>ਮੋਗਾ &lpar;ਤਨਮਯ&rpar; &vert;<&sol;strong> ਜ਼ਿਲੇ ਦੇ ਪਿੰਡ ਚੁਪਕੀਤੀ &&num;8216&semi;ਚ ਪਤੀ ਵੱਲੋਂ ਆਪਣੀ ਪਤਨੀ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਮ੍ਰਿਤਕਾ ਕਰਮਜੀਤ ਕੌਰ ਜਿਸ ਦੀ ਉਮਰ ਕਰੀਬ 32 ਸਾਲ ਦੱਸੀ ਜਾ ਰਹੀ ਹੈ&comma; ਦਾ ਵਿਆਹ 13-14 ਸਾਲ ਪਹਿਲਾਂ ਪਿੰਡ ਮੋੜ ਕੋਟਕਪੂਰਾ ਦੇ ਬਸੰਤ ਸਿੰਘ ਨਾਲ ਹੋਇਆ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੇ 3 ਬੱਚੇ ਹਨ ਤੇ ਦੋਵੇਂ ਆਪਸ &&num;8216&semi;ਚ ਝਗੜਾ ਕਰਦੇ ਰਹਿੰਦੇ ਸਨ&comma; ਜਿਸ ਕਾਰਨ ਕਰਮਜੀਤ ਕੌਰ 2-3 ਮਹੀਨਿਆਂ ਤੋਂ ਬੱਚਿਆਂ ਸਮੇਤ ਪੇਕੇ ਘਰ ਰਹਿਣ ਲੱਗ ਪਈ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਝਗੜਾ ਖਤਮ ਹੋਣ ਤੋਂ ਬਾਅਦ ਉਸ ਦਾ ਪਤੀ ਬਸੰਤ ਸਿੰਘ ਵੀ ਪਤਨੀ ਦੇ ਨਾਲ ਉਸ ਦੇ ਪੇਕੇ ਘਰ ਰਹਿਣ ਲੱਗ ਪਿਆ ਸੀ ਪਰ ਬੀਤੇ ਦਿਨ ਜਦੋਂ ਫਿਰ ਉਨ੍ਹਾਂ ਦਾ ਝਗੜਾ ਹੋਇਆ ਤਾਂ ਬਸੰਤ ਸਿੰਘ ਨੇ ਆਪਣੇ ਸਾਲ਼ੇ ਦੇ ਸਾਹਮਣੇ ਹੀ ਇੱਟ ਮਾਰ-ਮਾਰ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਸ ਨੇ ਬਸੰਤ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"eYJTzqa6g8c" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;