&NewLine;<p class&equals;"wp-block-paragraph"><strong>ਜਲੰਧਰ <&sol;strong>&vert; ਅੱਜ ਸਥਾਨਕ ਕੋਰਟ ਦੇ ਸਾਹਮਣੇ ਹੀ 2 ਧੜਿਆਂ &&num;8216&semi;ਚ ਜੰਮ ਕੇ ਕੁੱਟ-ਮਾਰ ਹੋਈ। ਇਸ ਦੌਰਾਨ ਇਕ ਔਰਤ ਦੇ ਕੱਪੜੇ ਪਾੜਨ ਦੇ ਵੀ ਦੋਸ਼ ਲੱਗੇ ਹਨ। ਇਕ ਵਿਅਕਤੀ ਦੇ ਮੂੰਹ &&num;8216&semi;ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ&comma; ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ &&num;8216&semi;ਚ ਕੋਰਟ ਦੇ ਸਾਹਮਣੇ ਅੱਜ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ&comma; ਜਦੋਂ ਕੁਝ ਲੋਕ ਆਪਣੀ ਤਰੀਕ ਭੁਗਤਣ ਆਏ ਸਨ। ਇਸ ਦੌਰਾਨ 2 ਪੱਖਾਂ &&num;8216&semi;ਚ ਕੁੱਟ-ਮਾਰ ਸ਼ੁਰੂ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੁੱਟ-ਮਾਰ ਵਕੀਲਾਂ ਦੇ ਚੈਂਬਰ ਦੇ ਸਾਹਮਣੇ ਸ਼ੁਰੂ ਹੋਈ। ਇਸ ਦੌਰਾਨ ਉਥੇ ਪੁਲਿਸ ਵੀ ਮੌਜੂਦ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੁੱਟ-ਮਾਰ ਦੌਰਾਨ ਸਿਵਿਲ ਡਰੈੱਸ &&num;8216&semi;ਚ ਮੌਜੂਦ ਇਕ ਮਹਿਲਾ ਪੁਲਿਸ ਮੁਲਾਜ਼ਮ ਦੇ ਵੀ ਕੱਪੜੇ ਪਾੜ ਦਿੱਤੇ ਗਏ&comma; ਜੋ ਐੱਸਐੱਸਪੀ ਦਿਹਾਤੀ ਦਫਤਰ &&num;8216&semi;ਚ ਤਾਇਨਾਤ ਦੱਸੀ ਜਾ ਰਹੀ ਹੈ। ਉਕਤ ਮਹਿਲਾ ਪੁਲਿਸ ਮੁਲਾਜ਼ਮ ਦਾ ਕਹਿਣਾ ਹੈ ਕਿ ਉਹ ਆਪਣੇ ਭਰਾ ਦੇ ਕੇਸ ਦੇ ਸਿਲਸਿਲੇ &&num;8216&semi;ਚ ਕੋਰਟ ਆਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਥੇ ਹੀ ਔਰਤ ਵੱਲੋਂ ਜਿਸ ਵਿਅਕਤੀ &&num;8216&semi;ਤੇ ਕੱਪੜੇ ਪਾੜਨ ਦਾ ਦੋਸ਼ ਲੱਗਾ&comma; ਉਸ ਨੇ ਆਪਣੇ &&num;8216&semi;ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦਾ ਕਿਰਾਏ ਦੇ ਮਕਾਨ ਨੂੰ ਲੈ ਕੇ ਕੇਸ ਚੱਲ ਰਿਹਾ ਹੈ।<&sol;p>&NewLine;&NewLine;&NewLine;&NewLine;<div class&equals;"wp-block-image"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;Suitcase-ad&period;jpg" class&equals;"wp-image-17677"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;