&NewLine;<p class&equals;"wp-block-paragraph"><strong>ਗੁਰਦਾਸਪੁਰ&sol;ਫਤਿਹਗੜ੍ਹ ਚੂੜੀਆਂ<&sol;strong> <strong>&vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਵਿਚ ਇਕ 25 ਸਾਲ ਦੀ ਵਿਆਹੁਤਾ ਵਲੋਂ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਸਾਲ ਪਹਿਲਾਂ ਗੁਰਵਿੰਦਰ ਕੌਰ ਦਾ ਵਿਆਹ ਹੋਇਆ ਸੀ। ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਕੌਰ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਮਨਿੰਦਰ ਸਿੰਘ ਨਾਂ ਦੇ ਵਿਅਕਤੀ ਨਾਲ ਹੋਇਆ ਸੀ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;www&period;thestatesman&period;com&sol;wp-content&sol;uploads&sol;2023&sol;01&sol;death-iStock-1-4&period;jpg" alt&equals;"Orissa HC orders probe into whistle blower's mysterious death"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ&comma; ਜਿਸ ਤੋਂ ਤੰਗ ਆ ਕੇ ਉਸ ਨੇ ਇਹ ਖ਼ੌਫਨਾਕ ਕਦਮ ਚੁੱਕਿਆ। ਜਾਣਕਾਰੀ ਦਿੰਦਿਆਂ ਲੜਕੀ ਦੇ ਚਾਚਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭਤੀਜੀ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵੀਡੀਓ ’ਚ ਉਸ ਨੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ &OpenCurlyQuote;ਤੇ ਤੰਗ-ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਏਐਸਆਈ ਹਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤ ਪਰਿਵਾਰ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;