&NewLine;<p class&equals;"wp-block-paragraph"><strong>ਗੁਰਦਾਸਪੁਰ &vert;<&sol;strong> ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਦੀਨਾਨਗਰ ਥਾਣਾ ਅਧੀਨ ਪੈਂਦੇ ਪਿੰਡ ਦੀ ਲੜਕੀ ਨਾਲ ਪਹਿਲਾਂ ਮੁਲਜ਼ਮ ਨੇ ਜਬਰਨ ਸਰੀਰਕ ਸਬੰਧ ਬਣਾਏ ਤੇ ਗਰਭਵਤੀ ਹੋਣ &&num;8216&semi;ਤੇ ਉਸ ਦਾ ਗਰਭਪਾਤ ਕਰਵਾ ਦਿੱਤਾ। ਗਰਭਪਾਤ ਦੌਰਾਨ ਬੱਚੀ ਦੇ ਪੇਟ &&num;8216&semi;ਚ ਇਨਫੈਕਸ਼ਨ ਹੋ ਗਈ&comma; ਜਿਸ ਦੀ ਇਲਾਜ ਸਮੇਂ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।<br><br>ਪਿੰਡ ਅਬੱਲਖੈਰ ਦੀ ਵਸਨੀਕ 21 ਸਾਲਾ ਲੜਕੀ ਦੇ ਪਿਤਾ ਨੇ ਦੱਸਿਆ ਕਿ ਮੁਲਜ਼ਮ ਪਾਸਟਰ ਜਸ਼ਨ ਗਿੱਲ ਵਾਸੀ ਅੱਬਲਖੈਰ ਦੇ ਘਰ ਚਰਚ ਹੋਣ ਕਾਰਨ ਉਸ ਦਾ ਪਰਿਵਾਰ ਉੱਥੇ ਆਉਂਦਾ-ਜਾਂਦਾ ਸੀ। ਮੁਲਜ਼ਮ ਨੇ ਉਸ ਦੀ ਲੜਕੀ ਨਾਲ ਜਬਰਨ ਸਰੀਰਕ ਸਬੰਧ ਬਣਾਏ। ਇਸ ਦੌਰਾਨ ਉਹ ਗਰਭਵਤੀ ਹੋ ਗਈ। ਇਸ ਕਾਰੇ ਨੂੰ ਛੁਪਾਉਣ ਲਈ ਪਾਦਰੀ ਨੇ ਮੁਲਜ਼ਮ ਸਤਿੰਦਰਜੀਤ ਕੌਰ ਉਰਫ ਨਰਸ ਉਰਫ ਬਬਲੀ ਤੋਂ ਉਸਦੀ ਧੀ ਦਾ ਗਰਭਪਾਤ ਕਰਵਾ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਫਿਰ ਉਸ ਦੇ ਪੇਟ &&num;8216&semi;ਚ ਇਨਫੈਕਸ਼ਨ ਫੈਲ ਗਈ। ਉਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ&comma; ਜਿਥੇ ਉਸ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੀ ਐਸਆਈ ਅਮਨਦੀਪ ਕੌਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਵਿਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note&nbsp&semi;<&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;