&NewLine;<p class&equals;"wp-block-paragraph"><strong>ਜਲੰਧਰ &vert; <&sol;strong>ਗੁਰੂ ਰਵਿਦਾਸ ਚੌਕ &&num;8216&semi;ਚ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਬਾਇਕ &&num;8216&semi;ਤੇ ਪਤੀ ਨਾਲ ਜਾ ਰਹੀ ਮਹਿਲਾ ਦੀ ਮੌਤ ਹੋ ਗਈ। ਬਾਇਕ ਨੂੰ ਟੱਕਰ ਮਾਰਨ ਵਾਲਾ ਟਰੱਕ ਡ੍ਰਾਇਵਰ ਮੌਕੇ ਤੋਂ ਭੱਜ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਦੇ ਮਲਕਾ ਚੌਕ ਦੇ ਰਹਿਣ ਵਾਲੇ ਰਾਹੁਲ ਚਾਰਟਡ ਅਕਾਉਂਟੈਂਟ ਰਾਹੁਲ ਪਤਨੀ ਅਨੁ ਅਤੇ ਬੱਚੇ ਨਾਲ ਗੁਰੂ ਰਵਿਦਾਸ ਮੰਦਰ ਮੱਥਾ ਟੇਕਣ ਆਏ ਸਨ। ਮੱਥਾ ਟੇਕ ਕੇ ਜਦੋਂ ਬਾਇਕ &&num;8216&semi;ਤੇ ਵਾਪਸ ਜਾ ਰਹੇ ਸਨ ਤਾਂ ਪਿੱਛੋਂ ਟਰੱਕ ਨੇ ਟੱਕਰ ਮਾਰ ਦਿੱਤੀ। ਤਿੰਨੇ ਡਿੱਗ ਗਏ। ਟਰੱਕ ਨੇ ਅਨੁ ਨੂੰ ਕੁਚਲ ਦਿੱਤਾ। ਅਨੁ &lpar;30&rpar; ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਰਾਹੁਲ ਅਤੇ ਬੱਚੇ ਨੂੰ ਵੀ ਸੱਟਾ ਲੱਗੀਆਂ ਹਨ। ਡ੍ਰਾਇਵਰ ਮੌਕੇ ਤੋਂ ਟਰੱਕ ਭਜਾ ਕੇ ਲੈ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥਾਣਾ ਭਾਰਗਵ ਕੈਂਪ ਦੇ ਏਐਸਆਈ ਗੋਪਾਲ ਸਿੰਘ ਨੇ ਦੱਸਿਆ ਕਿ ਟਰੱਕ ਵਾਲਾ ਮੌਕੇ ਤੋਂ ਫਰਾਰ ਹੋ ਗਿਆ। ਉਸ ਨੂੰ ਫੜਣ ਲਈ ਸੀਸੀਟੀਵੀ ਚੈੱਕ ਕਰ ਰਹੇ ਹਾਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;