&NewLine;<p class&equals;"wp-block-paragraph"><strong>ਹੁਸ਼ਿਆਰਪੁਰ<&sol;strong> &vert; ਹੁਸ਼ਿਆਰਪੁਰ &OpenCurlyQuote;ਚ ਬੱਚਿਆਂ ਦੀ ਬੱਸ ਪਲਟਣ ਦੇ ਨਾਲ ਵੱਡਾ ਹਾਦਸਾ ਵਾਪਰ ਗਿਆ। ਪਿੰਡ ਸ਼ੇਰਗੜ੍ਹ ਨੇੜੇ ਬੱਚਿਆਂ ਨਾਲ ਭਰੀ ਇਕ ਸਕੂਲੀ ਬੱਸ ਅਚਾਨਕ ਖੇਤਾਂ &OpenCurlyQuote;ਚ ਜਾ ਪਲਟੀ। ਇਸ ਬੱਸ &OpenCurlyQuote;ਚ 32 ਦੇ ਕਰੀਬ ਵਿਦਿਆਰਥੀ ਸਵਾਰ ਦੱਸੇ ਜਾ ਰਹੇ ਹਨ। ਇਸ ਹਾਦਸੇ ਦੌਰਾਨ ਕਈ ਸਕੂਲੀ ਬੱਚੇ ਜ਼ਖਮੀ ਹੋਏ ਦੱਸੇ ਜਾ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਿਹਨਾਂ ਨੂੰ ਨੇੜਲੇ ਹਸਪਤਾਲ &OpenCurlyQuote;ਚ ਦਾਖਲ ਕਰਵਾਇਆ ਗਿਆ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਬੱਸ ਦੇ ਡਰਾਈਵਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ। ਘਟਨਾ ਤੋਂ ਬਾਅਦ ਮਾਪੇ ਵੀ ਉਥੇ ਪਹੁੰਚ ਗਏ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;