<p><strong>ਹੁਸ਼ਿਆਰਪੁਰ&comma; 2 ਮਾਰਚ &vert;<&sol;strong> ਨੇੜਲੇ ਪਿੰਡ ਫਲਾਹੀ &&num;8216&semi;ਚ ਇਕ ਮਿੰਨੀ ਬੱਸ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ&comma; ਜਿਸ &&num;8216&semi;ਚ ਦੋਵਾਂ ਨੌਜਵਾਨਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਰਮੋਈਆਂ ਵਾਸੀ ਨੌਜਵਾਨ ਜਤਿੰਦਰ ਅਤੇ ਸਤਵਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਜਾ ਰਹੇ ਸਨ।<&sol;p>&NewLine;<p>ਇਸ ਦੌਰਾਨ ਜਦੋਂ ਉਹ ਪਿੰਡ ਫਲਾਹੀ ਨੇੜੇ ਪੁੱਜੇ ਤਾਂ ਹੁਸ਼ਿਆਰਪੁਰ ਵੱਲੋਂ ਆ ਰਹੀ ਇਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਨੇ ਉਨ੍ਹਾਂ ਨੂੰ ਕੁਚਲ ਦਿੱਤਾ&comma; ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਲੋਕਾਂ ਨੇ ਨੌਜਵਾਨਾਂ ਨੂੰ ਬੱਸ ਦੇ ਹੇਠਾਂ ਤੋਂ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।<&sol;p>&NewLine;<p>ਘਟਨਾ ਤੋਂ ਬਾਅਦ ਮਿੰਨੀ ਬੱਸ ਦਾ ਡਰਾਈਵਰ ਅਤੇ ਕੰਡਕਟਰ ਫਰਾਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੇਹਟੀਆਣਾ ਦੇ ਇੰਚਾਰਜ ਸੰਜੀਵ ਕੁਮਾਰ ਤੇ ਪੁਲਸ ਪਾਰਟੀ ਮੌਕੇ &&num;8216&semi;ਤੇ ਪਹੁੰਚ ਗਏ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;