&NewLine;<p class&equals;"wp-block-paragraph"><strong>ਹੁਸ਼ਿਆਰਪੁਰ&comma; 13 ਅਕਤੂਬਰ &vert;<&sol;strong> ਹੁਸ਼ਿਆਰਪੁਰ-ਫਗਵਾੜਾ ਰੋਡ &&num;8216&semi;ਤੇ ਅਣਪਛਾਤੇ ਵਿਅਕਤੀਆਂ ਵੱਲੋਂ ਮਜ਼ਦੂਰ &&num;8216&semi;ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ&comma; ਜਿਸ ਵਿਚ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ। ਮੁਲਜ਼ਮ ਨੌਜਵਾਨ ਦਾ ਮੋਟਰਸਾਈਕਲ ਅਤੇ ਮੋਬਾਇਲ ਖੋਹ ਕੇ ਫ਼ਰਾਰ ਹੋ ਗਏ। ਜ਼ਖ਼ਮੀ ਨੌਜਵਾਨ ਨੂੰ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ ਹੈ। ਜਿਥੋਂ ਉਸ ਨੂੰ ਪੀ&period;ਜੀ&period;ਆਈ&period; ਰੈਫ਼ਰ ਕਰ ਦਿੱਤਾ।<br><br>ਮਜ਼ਦੂਰ ਦੀ ਪਛਾਣ ਕੁਲਦੀਪ ਵਾਸੀ ਪਿੰਡ ਰੋਡੀਆ ਭੱਟੀਆਂ&comma; ਹੁਸ਼ਿਆਰਪੁਰ ਵਜੋਂ ਹੋਈ ਹੈ ਜੋ ਕਿ ਮਜ਼ਦੂਰੀ ਕਰਕੇ ਸ਼ਹਿਰ ਤੋਂ ਆਪਣੇ ਪਿੰਡ ਜਾ ਰਿਹਾ ਸੀ ਤਾਂ ਰਸਤੇ ਵਿਚ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਉਸ ਦਾ ਮੋਟਰਸਾਈਕਲ ਅਤੇ ਫੋਨ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;