ਹੁਸ਼ਿਆਰਪੁਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਹੁਸ਼ਿਆਰਪੁਰ-ਫਗਵਾੜਾ ਮਾਰਗ ‘ਤੇ ਪੈਂਦੇ ਪਿੰਡ ਪੂੰਗੇ ‘ਚ ਬੀਤੀ ਰਾਤ ਕਰੀਬ 1 ਵਜੇ ਪੈਟਰੋਲ ਪੰਪ ‘ਤੇ ਤੇਲ ਪਵਾਉਣ ਆਏ ਕੁਝ ਨੌਜਵਾਨਾਂ ਵਿਚਕਾਰ ਆਪਸੀ ਤਕਰਾਰ ਹੋਇਆ, ਜਿਸ ਤੋਂ ਬਾਅਦ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।