ਜਲੰਧਰ|ਰੋਜ਼ੀ-ਰੋਟੀ ਲਈ ਇਟਲੀ ਗਏ ਬਲਾਕ ਭੋਗਪੁਰ ਦੇ ਪਿੰਡ ਕਾਲਾ ਬੱਕਰਾ ਦੇ 27 ਸਾਲਾ ਨੌਜਵਾਨ ਸਤਵੰਤ ਸਿੰਘ ਉਰਫ ਜੰਗੀ ਦਾ ਪੰਜਾਬੀ ਭਾਈਚਾਰੇ ਦੇ ਹੀ 2 ਵਿਅਕਤੀਆਂ ਵੱਲੋ ਪਿੱਠ ਵਿੱਚ ਛੁਰਾ ਮਾਰ ਕੇ ਕਤਲ ਕਰ ਦਿੱਤਾ ਗਿਆ। ਪਹਿਲਾਂ ਪਿਓ ਦੀ ਸੜਕ ਹਾਦਸੇ ‘ਚ ਮੌਤ ਹੋਈ, ਹੁਣ ਇਟਲੀ ‘ਚ ਪੁੱਤ ਦਾ ਛੁਰਾ ਮਾਰ ਕੇ ਕਤਲ ਹੋ ਗਿਆ।