ਜਲੰਧਰ . ਸ਼ਹਿਰ ਵਿਚ ਕੋਰੋਨਾ ਦਾ ਕਹਿਰ ਲਗਾਤਰਾ ਵਧ ਰਿਹਾ ਹੈ। ਅੱਜ ਸਵੇਰੇ ਜ਼ਿਲ੍ਹੇ ਵਿਚੋਂ ਕੋਰੋਨਾ ਵਾਇਰਸ ਦੇ 3 ਹੋਰ ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਜਿਸ ਨਾਲ ਜਲੰਧਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 89 ਹੋ ਗਈ ਹੈ। ਇਹ ਮਰੀਜ਼ਾਂ ਵਿਚ ਕਾਜ਼ੀ ਮੁਹੱਲਾ ਮਾਈ ਹੀਰਾਂ ਗੇਟ, ਨਿਊ ਸੰਤ ਨਗਰ ਅਤੇ ਫਿਲੌਰ ਤਹਿਸੀਲ ਦੇ ਪਿੰਡ ਬੱਕਾਪੁਰ ਦੇ ਵਿਅਕਤੀ ਸ਼ਾਮਲ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪਿੰਡ ਬੱਕਾਪੁਰ ਵਾਲਾ ਕੋਰੋਨਾ ਪਾਜ਼ੇਟਿਵ ਵਿਅਕਤੀ ਨੰਦੇੜ ਤੋਂ ਪਰਤੇ ਸ਼ਰਧਾਲੂਆ ਵਿਚੋਂ ਹੈ। ਪਿੰਡ ਦੇ ਹੋਰ ਲੋਕ ਵੀ ਨੰਦੇੜ ਤੋਂ ਪਰਤੇ ਹਨ। ਸਿਹਤ ਵਿਭਾਗ ਉਹਨਾਂ ਦੀ ਜਾਂਚ ਵਿਚ ਜੁਟ ਗਿਆ ਹੈ।
- ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਵੱਲੋਂ ਮਿਸ਼ਨ ਚੜ੍ਹਦੀ ਕਲਾ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ
ਚੰਡੀਗੜ੍ਹ, 21 ਅਕਤੂਬਰ | ਪੰਜਾਬ ਸਟੇਟ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ…
- ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ! ਵਧਾਈ ਗਈ ਰਾਹਤ ਰਾਸ਼ੀ, 15 ਅਕਤੂਬਰ ਤੋਂ ਮਿਲਣਗੇ ਮੁਆਵਜ਼ੇ ਦੇ ਚੈੱਕ, CM ਬੋਲੇ- ਦੀਵਾਲੀ ਤੋਂ ਪਹਿਲਾਂ ਹੀ ਪੰਜਾਬੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੇ ਦੀਵੇ ਜਲਾਵਾਂਗੇ
ਚੰਡੀਗੜ੍ਹ, 29, ਸਤੰਬਰ - ਅੱਜ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਦੂਜੇ ਅਤੇ ਆਖਰੀ…
- ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ
ਜਲੰਧਰ/ਚੰਡੀਗੜ੍ਹ, 28 ਸਤੰਬਰ | ਪੰਜਾਬ ਦੀ ਧਰਤੀ ਨਾਲ ਜੁੜੇ ਕਲਾਕਾਰ ਹੁਣ ਖੁੱਲ੍ਹ ਕੇ ਕਹਿ ਰਹੇ…
- ਨਿਤਿਨ ਕੋਹਲੀ ਨੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਹਾਕੀ ਲੀਗ ਦੇ ਗ੍ਰੈਂਡ ਫਿਨਾਲੇ ਲਈ ਦਿੱਤਾ ਸੱਦਾ, ਹਾਕੀ ਇੰਡੀਆ ਟੀਮ ਪੰਜਾਬ ਹੜ੍ਹ ਰਾਹਤ ਲਈ ਕਰੇਗੀ ਦਾਨ
ਚੰਡੀਗੜ੍ਹ/ਜਲੰਧਰ, 20 ਸਤੰਬਰ | ਹਾਕੀ ਇੰਡੀਆ ਦੇ ਉਪ ਪ੍ਰਧਾਨ ਅਤੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ…
- ਪੰਜਾਬ ਸਰਕਾਰ ਦੇ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ , ਸੜਕ ਹਾਦਸਿਆਂ ਵਿੱਚ ਆਈ 78% ਦੀ ਕਮੀ
ਇਹ ਪੰਜਾਬ ਦੀਆਂ ਸੜਕਾਂ ਦੀ ਕਹਾਣੀ ਹੈ, ਜੋ ਕਦੇ ਡਰ ਅਤੇ ਅਨਿਸ਼ਚਿਤਤਾ ਨਾਲ ਭਰੀਆਂ ਹੋਈਆਂ…
- ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਰਾਜ ਬਣਿਆ ਪੰਜਾਬ
ਚੰਡੀਗੜ੍ਹ, 10 ਸਤੰਬਰ - ਪੰਜਾਬ ਵਿੱਚ ਆਏ ਹੜ੍ਹ ਨੇ ਕਿਸਾਨਾਂ ਦੀ ਮਿਹਨਤ ਅਤੇ ਸੁਪਨੇ ਦੋਵੇਂ…
- ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ…
- ਪੰਜਾਬ ‘ਚ ਸੇਵਾ ਅਤੇ ਸਮਰਪਣ ਦੀ ਮਿਸਾਲ, ਮਾਨ ਸਰਕਾਰ ਦਾ ਹੜ੍ਹ ਰਾਹਤ ਅਭਿਆਨ ਬਣਿਆ ਜਨਤਾ ਦੀ ਤਾਕਤ
ਚੰਡੀਗੜ੍ਹ, 2 ਸਤੰਬਰ - ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਪੰਜਾਬ ਦੀ ਆਮ ਆਦਮੀ…
- ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ, ‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ
ਚੰਡੀਗੜ੍ਹ, 29 ਅਗਸਤ - ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਬਦੁੱਲਾਪੁਰ ਵਿੱਚ ਹੜ੍ਹ ਦੌਰਾਨ ਮਨੁੱਖਤਾ, ਧਰਮ ਅਤੇ…
- ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ ਸਕੀਮ ਅੰਤਿਮ ਪੜਾਅ ਵਿੱਚ ਦਾਖਲ: ਡਿਫਾਲਟਰਾਂ ਨੂੰ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 28 ਅਗਸਤ - ਪੰਜਾਬ ਸਰਕਾਰ ਨੇ ਸਾਰੇ ਜਾਇਦਾਦ ਮਾਲਕਾਂ ਨੂੰ ਵਨ ਟਾਈਮ ਸੈਟਲਮੈਂਟ (ਓਟੀਐਸ)…