ਜਲੰਧਰ . ਸ਼ਹਿਰ ਵਿਚ ਕੋਰੋਨਾ ਦਾ ਕਹਿਰ ਲਗਾਤਰਾ ਵਧ ਰਿਹਾ ਹੈ। ਅੱਜ ਸਵੇਰੇ ਜ਼ਿਲ੍ਹੇ ਵਿਚੋਂ ਕੋਰੋਨਾ ਵਾਇਰਸ ਦੇ 3 ਹੋਰ ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਜਿਸ ਨਾਲ ਜਲੰਧਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 89 ਹੋ ਗਈ ਹੈ। ਇਹ ਮਰੀਜ਼ਾਂ ਵਿਚ ਕਾਜ਼ੀ ਮੁਹੱਲਾ ਮਾਈ ਹੀਰਾਂ ਗੇਟ, ਨਿਊ ਸੰਤ ਨਗਰ ਅਤੇ ਫਿਲੌਰ ਤਹਿਸੀਲ ਦੇ ਪਿੰਡ ਬੱਕਾਪੁਰ ਦੇ ਵਿਅਕਤੀ ਸ਼ਾਮਲ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪਿੰਡ ਬੱਕਾਪੁਰ ਵਾਲਾ ਕੋਰੋਨਾ ਪਾਜ਼ੇਟਿਵ ਵਿਅਕਤੀ ਨੰਦੇੜ ਤੋਂ ਪਰਤੇ ਸ਼ਰਧਾਲੂਆ ਵਿਚੋਂ ਹੈ। ਪਿੰਡ ਦੇ ਹੋਰ ਲੋਕ ਵੀ ਨੰਦੇੜ ਤੋਂ ਪਰਤੇ ਹਨ। ਸਿਹਤ ਵਿਭਾਗ ਉਹਨਾਂ ਦੀ ਜਾਂਚ ਵਿਚ ਜੁਟ ਗਿਆ ਹੈ।
- ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ
ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਫ਼ਦ ਨਾਲ…
- ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ ‘ਤੇ ਮਾਣ ਹੈ- ਕੇਜਰੀਵਾਲ
ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਿੱਚ ਸਰਕਾਰ ਖਿਲਾਫ਼ ਉੱਠਣ…
- ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲੇ 75% ਲਾਭਪਾਤਰੀ 18–45 ਉਮਰ ਵਰਗ ਦੇ, ਕੰਮਕਾਜੀ ਉਮਰ ਦੀ ਆਬਾਦੀ ਲਈ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਦੀ ਅਹਿਮੀਅਤ ਉਜਾਗਰ
ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ…
- ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਕਈ…
- ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ
ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ…
- “ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”
ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ…
- ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ…
- ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ ਗਏ ‘ਇੱਕ ਸ਼ਾਮ ਭਗਵਾਨ…
- ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ ‘ਧੱਕਾ’ ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ ‘ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ…
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ…