ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਹੁਣ ਬੇਕਾਬੂ ਹੁੰਦਾ ਨਜ਼ਰ ਆ ਰਿਹਾ ਹੈ। ਮੰਗਲਵਾਰ ਨੂੰ ਕੋਰੋਨਾ ਦੇ 16 ਕੇਸਾਂ ਤੋਂ ਬਾਅਦ ਦੁਪਹਿਰ 4 ਵਜੇ ਤੱਕ ਕੋਰੋਨਾ ਦੇ 70 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਤੇ ਚਾਰ ਮੌਤਾਂ ਵੀ ਹੋ ਗਈਆਂ ਨੇ। ਇਹ ਅੱਜ ਹੁਣ ਤੱਕ 86 ਮਾਮਲੇ ਦਰਜ ਕੀਤੇ ਗਏ ਹਨ। ਇਹਨਾਂ ਮਾਮਲਿਆ ਦੇ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 3308 ਹੋ ਗਈ ਹੈ ਤੇ 997 ਕੇਸ ਐਕਟਿਵ ਹਨ। ਜਲੰਧਰ ਵਿਚ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 86 ਹੈ। ਸੋਮਵਾਰ ਨੂੰ ਵੀ ਕੋਰੋਨਾ ਦੇ 166 ਮਾਮਲੇ ਸਾਹਮਣੇ ਆਏ ਸਨ। ਪਿਛਲੇ 44 ਦਿਨਾਂ ਵਿਚ ਜਲੰਧਰ ਚ ਕੋਰੋਨਾ ਦੇ 167 ਮਾਮਲੇ ਸਾਹਮਣੇ ਆਏ ਸੀ ਜਦਕਿ ਹੁਣ ਇਕ ਦਿਨ ਦਾ ਅੰਕੜਾ ਇੰਨਾ ਹੈ।
ਜਲੰਧਰ ‘ਚ 4 ਮੌਤਾਂ ਸਮੇਤ 70 ਨਵੇਂ ਮਾਮਲੇ ਆਏ ਸਾਹਮਣੇ, ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ ਹੋਈ 86
- ਬ੍ਰੇਕਿੰਗ : ਆਦਮਪੁਰ ਤੋਂ ਕਾਂਗਰਸੀ ਵਿਧਾਇਕ ਕੋਟਲੀ ਦੇ ਭਾਂਜੇ ਦਾ ਕੁੱਟ-ਕੁੱਟ ਕੇ ਕਤਲ
ਜਲੰਧਰ, 18 ਦਸੰਬਰ | ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਂਜੇ ਦੀ ਕੁੱਟ-ਕੁੱਟ…
- ਸਾਬਕਾ ਮੰਤਰੀ ਚੂੰਨੀ ਲਾਲ ਭਗਤ ਸਮੇਤ 13 ਆਗੂਆਂ ‘ਤੇ ਭਾਜਪਾ ਦੀ ਕਾਰਵਾਈ, ਪਾਰਟੀ ‘ਚੋਂ ਕੱਢੇ
ਜਲੰਧਰ, 16 ਦਸੰਬਰ | ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮ ਹੈ।…
- ਜਲੰਧਰ ਨਗਰ ਨਿਗਮ ਚੋਣਾਂ ‘ਚ ਆਪ ਦੀਆਂ 5 ਗਾਰੰਟੀਆਂ, ਜਿੱਤ ਤੋਂ ਬਾਅਦ ਸ਼ਹਿਰ ‘ਚ ਹੋਣਗੇ ਇਹ ਕੰਮ
ਜਲੰਧਰ, 14 ਦਸੰਬਰ | ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਜਲੰਧਰ…
- ਜਲੰਧਰ ਨਗਰ ਨਿਗਮ ਚੋਣਾਂ : ਅੱਜ ਆਜ਼ਾਦ ਉਮੀਦਵਾਰਾਂ ਨੂੰ ਮਿਲਣਗੇ ਚੋਣ ਨਿਸ਼ਾਨ, ਨਾਮਜ਼ਦਗੀਆਂ ਵਾਪਸ ਲੈਣ ਦਾ ਵੀ ਆਖਰੀ ਦਿਨ
ਜਲੰਧਰ, 14 ਦਸੰਬਰ | ਪੰਜਾਬ ਵਿਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ…
- ਪੰਜਾਬ ਦੇ 11 ਜ਼ਿਲਿਆਂ ‘ਚ ਵਧੇਗੀ ਠੰਡ, ਮੌਸਮ ਵਿਭਾਗ ਨੇ ਸੀਤ ਲਹਿਰ ਦੀ ਜਾਰੀ ਕੀਤੀ ਚਿਤਾਵਨੀ
ਚੰਡੀਗੜ੍ਹ, 14 ਦਸੰਬਰ | ਮੌਸਮ ਵਿਭਾਗ ਨੇ ਪੰਜਾਬ ਤੇ ਚੰਡੀਗੜ੍ਹ ਵਿਚ ਸੀਤ ਲਹਿਰ ਅਤੇ ਠੰਡ…
- ਜਲੰਧਰ ਨਗਰ ਨਿਗਮ ਚੋਣਾਂ ਲਈ 448 ਨਾਮਜ਼ਦਗੀਆਂ ਦਾਖ਼ਲ, ਅੱਜ ਹੋਵੇਗੀ ਪੜਤਾਲ
ਜਲੰਧਰ, 13 ਦਸੰਬਰ | ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 12 ਦਸੰਬਰ (ਵੀਰਵਾਰ)…
- ਪੰਜਾਬ ‘ਚ ਵਧੇਗੀ ਠੰਡ, 11 ਕਿਲੋਮੀਟਰ ਦੀ ਰਫਤਾਰ ਨਾਲ ਚਲ ਰਹੀਆਂ ਹਵਾਵਾਂ, 18 ਜ਼ਿਲਿਆਂ ‘ਚ ਸੀਤ ਲਹਿਰ ਦਾ ਅਲਰਟ
ਚੰਡੀਗੜ੍ਹ, 12 ਦਸੰਬਰ | ਪਹਾੜਾਂ 'ਤੇ ਹੋਈ ਬਰਫਬਾਰੀ ਦਾ ਅਸਰ ਪੰਜਾਬ-ਚੰਡੀਗੜ੍ਹ 'ਚ ਸਾਫ ਦਿਖਾਈ ਦੇ…
- ਜਲੰਧਰ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਦੂਜੀ ਸੂਚੀ ਕੀਤੀ ਜਾਰੀ, 26 ਉਮੀਦਵਾਰ ਉਤਾਰੇ ਮੈਦਾਨ ‘ਚ
ਜਲੰਧਰ, 12 ਦਸੰਬਰ | 21 ਦਸੰਬਰ ਨੂੰ ਹੋਣ ਵਾਲੀਆਂ ਜਲੰਧਰ ਨਗਰ ਨਿਗਮ ਚੋਣਾਂ ਲਈ ਕਾਂਗਰਸ…
- ਸਾਵਧਾਨ ! ਪੰਜਾਬ ‘ਚ ਖਾਣ ਪੀਣ ਵਾਲੀਆਂ ਚੀਜ਼ਾਂ ‘ਚ ਵੱਡੇ ਪੱਧਰ ‘ਤੇ ਹੋ ਰਹੀ ਮਿਲਾਵਟ, FSSAI ਦੀ ਰਿਪੋਰਟ ‘ਚ ਖੁਲਾਸਾ
ਚੰਡੀਗੜ੍ਹ, 12 ਦਸੰਬਰ | ਪੰਜਾਬ 'ਚ ਇਨ੍ਹਾਂ ਦਿਨਾਂ 'ਚ ਖਾਣ-ਪੀਣ ਦੀਆਂ ਵਸਤੂਆਂ 'ਚ ਵੱਡੇ ਪੱਧਰ…
- ਮੌਸਮ ਵਿਭਾਗ ਨੇ ਪੰਜਾਬ ‘ਚ ਕੋਲਡ ਵੇਵ ਦਾ ਅਲਰਟ ਕੀਤਾ ਜਾਰੀ, 17 ਜ਼ਿਲਿਆਂ ‘ਚ 8 ਡਿਗਰੀ ਤੱਕ ਡਿੱਗੇਗਾ ਪਾਰਾ
ਚੰਡੀਗੜ੍ਹ, 12 ਦਸੰਬਰ | ਪੰਜਾਬ-ਚੰਡੀਗੜ੍ਹ 'ਚ ਕੋਲਡ ਵੇਵ ਦਾ ਅਲਰਟ ਜਾਰੀ ਹੈ। ਮੌਸਮ ਵਿਭਾਗ ਅਨੁਸਾਰ…