ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਕੋਰੋਨਾ ਦੇ 84 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 2 ਮਰੀਜ਼ਾਂ ਦੀ ਮੌਤ ਵੀ ਹੋ ਗਈ ਹੈ। ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 6500 ਤੋਂ ਪਾਰ ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਮਰਨ ਵਾਲਿਆ ਦੀ ਪਹਿਚਾਣ ਜਗਤਾਰ ਸਿੰਘ (80) ਪਿੰਡ ਜਾਜਾ ਖੁਰਦ ਫਿਲੌਰ ਤੇ ਕਾਤਾ ਰਾਣੀ (76) ਪ੍ਰੀਤ ਨਗਰ ਲਾਡੋਵਾਲੀ ਰੋਡ ਦੇ ਰੂਪ ਵਿਚ ਹੋਈ ਹੈ। ਜਲੰਧਰ ਵਿਚ ਕੋਰੋਨਾ ਤੋਂ ਜੰਗ ਹਾਰਨ ਵਾਲਿਆ ਦੀ ਗਿਣਤੀ 169 ਹੋ ਗਈ ਹੈ। ਐਤਵਾਰ ਨੂੰ ਵੀ ਕੋਰੋਨਾ ਦੇ 223 ਮਾਮਲੇ ਸਾਹਮਣੇ ਆਏ ਸੀ ਤੇ 7 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ।
- ਨਿਤਿਨ ਕੋਹਲੀ ਨੇ ਕੇਂਦਰੀ ਖੇਡ ਮੰਤਰੀ ਨਾਲ ਭਾਰਤੀ ਹਾਕੀ ਦੇ 100 ਸਾਲ ਮਨਾਏ, ਇਸਨੂੰ “ਮਾਣ ਅਤੇ ਤਰੱਕੀ ਦੀ ਸਦੀ” ਕਿਹਾ।
"ਭਾਰਤੀ ਹਾਕੀ ਦੇ 100 ਸਾਲ ਸਾਡੇ ਸ਼ਾਨਦਾਰ ਸਫ਼ਰ ਦੇ ਪ੍ਰਤੀਕ ਹਨ – ਸਧਾਰਨ ਸ਼ੁਰੂਆਤ ਤੋਂ…
- ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!
ਚੰਡੀਗੜ੍ਹ, 6 ਨਵੰਬਰ | ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਸੰਕਲਪ 'ਤੇ ਦ੍ਰਿੜ੍ਹ, ਮੁੱਖ…
- ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ
ਚੰਡੀਗੜ੍ਹ, 6 ਨਵੰਬਰ | ਪੰਜਾਬ ਦੀ 553 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ 'ਤੇ ਹੁਣ ਸੁਰੱਖਿਆ ਦਾ…
- ਪੰਜਾਬ ਦੇ ਖਿਡਾਰੀਆਂ ਨੂੰ ਮਿਲਿਆ ‘ਮੈਡੀਕਲ ਕਵਚ’! ਮਾਨ ਸਰਕਾਰ ਨੇ ਸਪੋਰਟਸ ਮੈਡੀਕਲ ਕਾਡਰ ਵਿੱਚ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ, ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ!
ਚੰਡੀਗੜ੍ਹ, 6 ਨਵੰਬਰ | ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਖੇਡਾਂ ਅਤੇ ਖਿਡਾਰੀਆਂ…
- ਨਿਤਿਨ ਕੋਹਲੀ ਨੇ ਤਰਨਤਾਰਨ ਵਿੱਚ ਸੈਂਕੜਿਆਂ ਸਮਰਥਕਾਂ ਦੇ ਨਾਲ ਕੀਤਾ ਪ੍ਰਭਾਵਸ਼ਾਲੀ ਪ੍ਰਚਾਰ, ਹਰਮਿਤ ਸਿੰਘ ਸੰਧੂ ਦੀ ਜਿੱਤ ਦੀ ਰਾਹ ਸੌਖੀ
ਤਰਨਤਾਰਨ : ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ, ਜਲੰਧਰ ਸੈਂਟਰਲ…
- ਪ੍ਰਕਾਸ਼ ਪੁਰਬ ਦੇ ਮੌਕੇ ‘ਤੇ, ਨਿਤਿਨ ਕੋਹਲੀ ਨੇ ਸ਼ਹਿਰ ਭਰ ਦੇ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ ਅਤੇ ਸਾਰਿਆਂ ਲਈ ਸ਼ਾਂਤੀ, ਖੁਸ਼ੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ
ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ, ਆਮ…
- ਨਿਤਿਨ ਕੋਹਲੀ ਨੇ ਜਵਾਹਰ ਨਗਰ ਟੈਂਕੀ ਵਾਲੀ ਪਾਰਕ ਵਿਖੇ 18 ਲੱਖ ਦੀ ਲਾਗਤ ਨਾਲ ਬਣੇ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਣ ਇਲਾਕਾ ਵਾਸੀਆਂ ਨੂੰ ਸਾਫ਼ ਪਾਣੀ ਦੀ ਆਸਾਨੀ ਨਾਲ ਪਹੁੰਚ ਹੋਵੇਗੀ ਜਲੰਧਰ : ਆਮ ਆਦਮੀ…
- ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ ਕੇਂਦਰ ਸਰਕਾਰ ਪੰਜਾਬ ਸਰਕਾਰ…
- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
3394.49 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟ ਵਿੱਚ 80 ਫੀਸਦੀ ਯੋਗਦਾਨ ਪੰਜਾਬ ਨੇ ਪਾਇਆ ਸ਼ਾਹਪੁਰ ਕੰਢੀ…
- ਚੰਗੀ ਖਬਰ : ਗੁਰਪੁਰਬ ਮੌਕੇ ਬਜੁਰਗ ਨੇ 13 ਰੁਪਏ ‘ਚ ਵੇਚੇ ਕੜੀ ਤੇ ਰਾਜਮਾ ਚਾਵਲ
ਜਲੰਧਰ, 5 ਨਵੰਬਰ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਜਲੰਧਰ…