&NewLine;<p class&equals;"wp-block-paragraph"><strong>ਜਲੰਧਰ &vert; <&sol;strong>ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਅਤੇ ਅਕਾਲੀ ਦਲ ਨੂੰ ਕਿਸਾਨਾਂ ਦੇ ਨਾਲ-ਨਾਲ ਲੋਕਾਂ ਦੇ ਰੋਹ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਦੇ 8 ਇਲਾਕਿਆਂ ਵਿੱਚ ਹੋਈਆਂ ਚੋਣਾਂ ਵਿੱਚ ਭਾਜਪਾ ਨੂੰ ਸਿਰਫ ਇੱਕ ਵਾਰਡ ਵਿੱਚ ਜਿੱਤ ਮਿਲੀ ਹੈ। ਇਸ ਤੋਂ ਇਲਾਵਾ ਅਕਾਲੀ ਦਲ ਨੂੰ ਵੀ ਸਿਰਫ ਇੱਕ ਹੀ ਵਾਰਡ ਵਿੱਚ ਕਾਮਯਾਬੀ ਮਿਲੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਿਲ੍ਹੇ ਦੇ 110 ਵਾਰਡਾਂ ਵਿੱਚ ਵੋਟਿੰਗ ਹੋਈ ਸੀ। ਬੀਜੇਪੀ ਦਾ ਇੱਕ ਉਮੀਦਵਾਰ ਸਿਰਫ ਨੂਰਮਹਿਲ ਵਿੱਚ ਹੀ ਜਿੱਤ ਸਕਿਆ। ਅਕਾਲੀ ਦਲ ਦਾ ਇੱਕ ਉਮੀਦਵਾਰ ਆਦਮਪੁਰ ਵਿੱਚ ਜਿੱਤਿਆ ਹੈ। ਆਜਾਦ ਤੌਰ ਉੱਤੇ ਚੋਣਾਂ ਲੜ੍ਹਣ ਵਾਲੇ 59 ਉਮੀਦਵਾਰਾਂ ਨੂੰ ਕਾਮਯਾਬੀ ਮਿਲੀ ਹੈ। ਕਾਂਗਰਸ ਨੂੰ 47 ਵਾਰਡਾਂ ਵਿੱਚ ਜਿੱਤ ਹਾਸਿਲ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੀਐਸਪੀ ਨੂੰ ਆਦਮਪੁਰ ਅਤੇ ਫਿਲੌਰ ਤੋਂ ਇੱਕ-ਇੱਕ ਵਾਰਡ ਵਿੱਚ ਕਾਮਯਾਬੀ ਮਿਲੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;