&NewLine;<p class&equals;"wp-block-paragraph"><strong> ਜਲੰਧਰ &period;<&sol;strong> ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ। &&num;8216&semi;ਮਿਸ਼ਨ ਫ਼ਤਿਹ&&num;8217&semi; ਤਹਿਤ ਘਰ-ਘਰ ਜਾ ਕੇ ਕੀਤੇ ਜਾਣ ਵਾਲੇ ਸਰਵੇ ਤਹਿਤ ਸਿਹਤ ਵਿਭਾਗ ਦੀਆਂ 92 ਵੱਖ-ਵੱਖ ਟੀਮਾਂ ਵਲੋਂ 5372 ਘਰਾਂ ਦਾ ਦੌਰਾ ਕਰਕੇ 21742 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਸਿਵਲ ਸਰਜਨ ਡਾ&period;ਗੁਰਿੰਦਰ ਕੌਰ ਚਾਵਲਾ ਤੇ ਮੈਡੀਕਲ ਸੁਪਰਡੰਟ ਡਾ&period;ਹਰਿੰਦਰ ਸਿੰਘ ਨੇ ਦੱਸਿਆ ਕਿ ਜਲੰਧਰ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਪਾਜ਼ੀਟਿਵ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ 9668 ਵਿਅਕਤੀਆਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 9059 ਲੋਕਾਂ ਵਲੋ 14 ਦਿਨਾਂ ਦਾ ਹੋਮ ਕੁਆਰੰਟੀਨ ਦਾ ਸਮਾਂ ਸਫ਼ਲਤਾ ਪੂਰਵਕ ਪੂਰਾ ਕਰ ਲਿਆ ਹੈ ਤੇ 609 ਲੋਕਾਂ ਦਾ ਹੋਮ ਕੁਆਰੰਟੀਨ ਦਾ ਸਮਾਂ ਚੱਲ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਣ ਤੱਕ 14815 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿਚੋਂ  13582 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਜਦਕਿ 682 ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; <&sol;strong>ਜਲੰਧਰ ਦੀਆਂ ਖਬਰ ਵਟਸਐਪ &OpenCurlyQuote;ਚ ਮੰਗਵਾਉਣ ਲਈ 96467-33001 à¨¨à©‚à©° ਸੇਵ ਕਰਕੇ news updates à¨®à©ˆà¨¸à©‡à¨œ ਭੇਜੋ। ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ https&colon;&sol;&sol;bit&period;ly&sol;3diTrmP ਨਾਲ ਵੀ ਜ਼ਰੂਰ ਜੁੜੋ&rpar; <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;