&NewLine;<p class&equals;"wp-block-paragraph"><strong>ਜਲੰਧਰ<&sol;strong> &vert; ਕਿਸਾਨੀ ਅੰਦੋਲਨ ਦੌਰਾਨ ਸਿਆਸੀ ਲੀਡਰਾਂ ਨੂੰ ਲਗਾਤਾਰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਨੀਵਾਰ ਨੂੰ ਜਲੰਧਰ ਦੇ ਭੋਗਪੁਰ &&num;8216&semi;ਚ ਰੈਲੀ ਕਰਨ ਪੁੱਜੇ ਸੁਖਬੀਰ ਬਾਦਲ ਦੀ ਗੱਡੀ &&num;8216&semi;ਤੇ ਇੱਕ ਕਿਸਾਨ ਵੱਲੋਂ ਜੁੱਤੀ ਸੁੱਟੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਭੋਗਪੁਰ &&num;8216&semi;ਚ ਅਕਾਲੀ-ਬੀਐਸਪੀ ਦੀ ਰੈਲੀ ਸੀ। ਕਿਸਾਨਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਉਹ ਰੈਲੀ ਨਹੀਂ ਹੋਣ ਦੇਣਗੇ। ਅੱਜ ਸਵੇਰੇ ਹੀ ਕਿਸਾਨ ਰੈਲੀ ਵਾਲੀ ਥਾਂ &&num;8216&semi;ਤੇ ਪਹੁੰਚ ਗਏ। ਕਿਸਾਨਾਂ ਨੇ ਟੈਂਟ ਲਗਾ ਕੇ ਅਕਾਲੀ ਦਲ ਖਿਲਾਫ ਨਾਅਰੇਬਾਜੀ ਸ਼ੁਰੂ ਕਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਾਫਲਾ ਸਖਤ ਪੁਲਿਸ ਪਹਿਰੇ &&num;8216&semi;ਚ ਰੈਲੀ ਵਾਲੀ ਥਾਂ &&num;8216&semi;ਤੇ ਪੁੱਜਾ ਇਸ ਦੌਰਾਨ ਹੀ ਕਿਸੇ ਨੇ ਸੁਖਬੀਰ ਤੇ ਗੱਡੀ &&num;8216&semi;ਤੇ ਜੁੱਤੀ ਮਾਰੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਘਟਨਾ ਤੋਂ ਬਾਅਦ ਸੁਖਬੀਰ ਦਾ ਕਾਫਲਾ ਨਹੀਂ ਰੁੱਕਿਆ ਅਤੇ ਉਨ੍ਹਾਂ ਦੀਆਂ ਗੱਡੀਆਂ ਪੁਲਿਸ ਪਹਿਰੇ &&num;8216&semi;ਚ ਚਲੀਆਂ ਗਈਆਂ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਵੇਖੋ ਵੀਡੀਓ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"Akmx&lowbar;LornA8" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;