&NewLine;<p class&equals;"wp-block-paragraph"><strong>ਜਲੰਧਰ &vert; <&sol;strong>ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰਨ ਦੇ ਮੰਤਵ ਅਤੇ ਲੋਕਾਂ ਦੇ ਹਿੱਤਾਂ ਦੀ ਸੁਰੱਖਿਆ ਦੇ ਮਦੇਨਜ਼ਰ ਜ਼ਿਲ੍ਹਾ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਜ਼ਿਲ੍ਹਾ ਜਲੰਧਰ ਵਿੱਚ ਨਵੇਂ ਕੁਲੈਕਟਰ ਰੇਟ ਜਾਰੀ ਕੀਤੇ ਗਏ। ਇਹ ਰੇਟ ਔਸਤਨ 10 ਫੀਸਦੀ ਦੇ ਵਾਧੇ ਨਾਲ ਜ਼ਿਲ੍ਹੇ ਵਿੱਚ ਸਾਲ 2023-24 ਲਈ 28 ਅਗਸਤ 2023 ਤੋਂ ਲਾਗੂ ਹੋ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਲ੍ਹਾ ਕੁਲੈਕਟਰ ਵਲੋਂ ਪੰਜਾਬ ਸਟੈਂਪ &lpar;ਡੀਲਿੰਗ ਆਫ਼ ਅੰਡਰ ਵੈਲਿਊਡ ਇੰਸਟਰੂਮੈਂਟ&rpar; ਨਿਯਮ 1983 ਦੇ ਨਿਯਮ 3-ਏ ਤਹਿਤ ਮਿਲੇ ਅਧਿਕਾਰਾਂ ਅਨੁਸਾਰ ਸਾਲ 2023-24 ਦੌਰਾਨ ਜਿਲ੍ਹਾ ਜਲੰਧਰ ਵਿੱਚ ਆਉਂਦੀਆਂ ਜ਼ਮੀਨਾਂ&sol;ਜਾਇਦਾਦਾਂ ਦਾ ਘੱਟੋ-ਘੱਟ ਮੁੱਲ ਖੇਤਰ ਅਤੇ ਸ੍ਰੇਣੀ ਅਨੁਸਾਰ ਕਿਸੇ ਵੀ ਜਾਇਦਾਦ ਦੇ ਤਬਾਦਲੇ ’ਤੇ ਸਰਕਾਰੀ ਹਦਾਇਤਾਂ ਅਨੁਸਾਰ ਸਟੈਂਪ ਡਿਊਟੀ ਲਗਾਉਣ ਦੇ ਮੰਤਵ ਤਹਿਤ ਨਿਰਧਾਰਿਤ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਾਰੰਗਲ ਨੇ ਕਿਹਾ ਕਿ ਇਹ ਰੇਟ ਲੋਕ ਹਿੱਤਾਂ ਦੀ ਰਾਖੀ ਲਈ ਮਾਲ ਅਧਿਕਾਰੀਆਂ ਵਲੋਂ ਵੱਖ-ਵੱਖ ਸਬੰਧਿਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਕੀਤੀਆਂ ਸਿਫ਼ਾਰਸ਼ਾਂ ਦੇ ਅਧਾਰ ਉੱਪਰ ਨਿਸ਼ਚਿਤ ਕੀਤੇ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਮਾਲ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਾਇਦਾਦ ਦੀ ਰਜਿਸਟਰੇਸ਼ਨ ਲਈ ਲੋਕਾਂ ਨੂੰ ਨਵੇਂ ਰੇਟਾਂ ਬਾਰੇ ਲੋਕਾਂ ਨੂੰ ਜਾਣੂੰ ਕਰਨ ਲਈ ਬੈਨਰ&sol; ਨਵੇਂ ਰੇਟਾਂ ਦੇ ਬੋਰਡ ਲਗਾਏ ਜਾਣੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;