<p><strong>ਜਲੰਧਰ&comma; 13 ਜਨਵਰੀ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲੋਹੜੀ ਵਾਲੇ ਦਿਨ ਜਲੰਧਰ &&num;8216&semi;ਚ ਦਾਣਾ ਮੰਡੀ ਨੇੜੇ ਇਕ ਵਿਅਕਤੀ ਦੀ ਲਾਸ਼ ਮਿਲੀ। ਫਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ। ਸਰੀਰ &&num;8216&semi;ਤੇ ਸੱਟਾਂ ਦੇ ਨਿਸ਼ਾਨ ਹਨ। ਮੁੱਢਲੀ ਜਾਂਚ ਵਿਚ ਮੰਨਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਇਥੇ ਸੁੱਟ ਦਿੱਤੀ ਗਈ। ਮ੍ਰਿਤਕ ਨੇ ਟਰੈਕ ਸੂਟ ਪਾਇਆ ਹੋਇਆ ਸੀ।<&sol;p>&NewLine;<p>ਜਾਣਕਾਰੀ ਅਨੁਸਾਰ ਅੱਜ ਕਿਸੇ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਮਾਮਲੇ ਦੀ ਸੂਚਨਾ ਦਿੱਤੀ&comma; ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਜਾਂਚ ਲਈ ਮੌਕੇ &&num;8216&semi;ਤੇ ਪਹੁੰਚ ਗਈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਮ੍ਰਿਤਕ ਦੇ ਮੂੰਹ &&num;8216&semi;ਤੇ ਡੂੰਘੇ ਜ਼ਖ਼ਮ ਹਨ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਸ ਦਾ ਕਤਲ ਕਰਕੇ ਉਸ ਦੀ ਲਾਸ਼ ਉਥੇ ਹੀ ਸੁੱਟ ਦਿੱਤੀ ਗਈ।<&sol;p>&NewLine;<p>ਪੁਲਿਸ ਨੇ ਗੋਪਾਲ ਨਗਰ ਦੇ ਨਾਲ ਲੱਗਦੇ ਦਾਣਾ ਮੰਡੀ ਮੋੜ ’ਤੇ ਸਥਿਤ ਡਾਕਖਾਨੇ ਦੇ ਨੇੜਿਓਂ ਲਾਸ਼ ਬਰਾਮਦ ਕੀਤੀ ਹੈ। ਲਾਸ਼ ਮਿਲਣ ਦੀ ਖ਼ਬਰ ਤੋਂ ਬਾਅਦ ਪੂਰੇ ਇਲਾਕੇ &&num;8216&semi;ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਹੁਣ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਵਿਅਕਤੀ ਕਿਸ-ਕਿਸ ਦੇ ਨਾਲ ਇਥੇ ਪਹੁੰਚਿਆ ਅਤੇ ਕਿਵੇਂ ਪਹੁੰਚਿਆ। ਪੁਲਿਸ ਵੱਲੋਂ ਉਕਤ ਖੇਤਰ ਵਿਚ ਆਉਣ-ਜਾਣ ਵਾਲੀਆਂ ਗੱਡੀਆਂ ਅਤੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਮ੍ਰਿਤਕ ਦੀ ਪਛਾਣ ਹੋ ਸਕੇ।<&sol;p>&NewLine;<p>&lpar;Note &colon; ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;iAL49"> https&colon;&sol;&sol;shorturl&period;at&sol;iAL49<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;kFJMV">https&colon;&sol;&sol;shorturl&period;at&sol;kFJMV<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;