&NewLine;<p class&equals;"wp-block-paragraph"><strong>ਜਲੰਧਰ &vert;<&sol;strong> ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਜਿਲੇ ਵਿੱਚ ਵੈਸੇ ਤਾਂ ਪਟਾਕੇ ਚਲਾਉਣ &&num;8216&semi;ਤੇ ਪਾਬੰਦੀ ਹੈ ਪਰ ਕ੍ਰਿਸਮਸ ਅਤੇ ਨਵੇਂ ਸਾਲ &&num;8216&semi;ਤੇ ਸਿਰਫ 35 ਮਿੰਟ ਦੀ ਛੋਟ ਦਿੱਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਕਿਹਾ ਕਿ ਲੋਕ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਜਸ਼ਨਾਂ ਮੌਕੇ ਰਾਤ&nbsp&semi;11&period;55&nbsp&semi;ਵਜੇ ਤੋਂ ਰਾਤ&nbsp&semi;12&period;30&nbsp&semi;ਵਜੇ ਤੱਕ &lpar;35&nbsp&semi;ਮਿੰਟ&rpar; ਪਟਾਕੇ ਚਲਾ ਸਕਦੇ ਹਨ ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਸਿਰਫ ਗਰੀਨ ਪਟਾਕੇ &lpar;ਉਹ ਪਟਾਕੇ&comma;&nbsp&semi;ਜਿਨ੍ਹਾਂ ਵਿੱਚ ਬੇਰੀਅਮ ਸਾਲਟ ਜਾਂ ਐਂਟੀਮਨੀ&comma;&nbsp&semi;ਲਿਥੀਅਮ&comma;&nbsp&semi;ਮਰਕਰੀ&comma;&nbsp&semi;ਆਰਸੇਨਿਕ ਲੈਡ ਜਾਂ ਸਟਰੋਟੀਅਮ ਕ੍ਰੋਮੈਟ ਦੀ ਵਰਤੋਂ ਨਹੀਂ ਹੁੰਦੀ&rpar; ਨੂੰ ਵੇਚਣ ਅਤੇ ਵਰਤਣ ਦੀ ਆਗਿਆ ਦਿੱਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥੋਰੀ ਨੇ ਕਿਹਾ ਕਿ ਸਾਈਲੈਂਸ ਜ਼ੋਨ &lpar;ਭਾਵ ਹਸਪਤਾਲ ਨੇੜੇ&comma;&nbsp&semi;ਵਿਦਿਅਕ ਸੰਸਥਾਵਾਂ&comma;&nbsp&semi;ਅਦਾਲਤਾਂ ਆਦਿ&rpar; ਵਿਚ ਅਤੇ ਸੁੱਚੀ ਪਿੰਡ ਦੀ ਹੱਦ ਦੇ ਅੰਦਰ ਅਤੇ ਆਈਓਸੀ&comma;&nbsp&semi;ਬੀਪੀਸੀਐਲ ਅਤੇ ਐਚਪੀਸੀਐਲ ਦੇ ਤੇਲ ਟਰਮੀਨਲਸ ਨੇੜਲੇ ਖੇਤਰਾਂ ਦੀ ਹੱਦ ਵਿਚ ਕਿਸੇ ਵੀ ਸਮੇਂ ਪਟਾਕੇ ਚਲਾਉਣ&nbsp&semi;&&num;8216&semi;ਤੇ ਪੂਰੀ ਤਰ੍ਹਾਂ ਪਾਬੰਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡੀਸੀ ਨੇ ਕਿਹਾ- ਲੋਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਮਨਜ਼ੂਰ ਕੀਤੇ ਸਮੇਂ ਤੋਂ ਇਲਾਵਾ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;