&NewLine;<p class&equals;"wp-block-paragraph"><strong>ਜਲੰਧਰ&comma; 28 ਸਤੰਬਰ &vert;<&sol;strong> ਸੋਸ਼ਲ ਮੀਡੀਆ &&num;8216&semi;ਤੇ ਨਿੱਤ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਤਾਜ਼ਾ ਮਾਮਲਾ ਜਲੰਧਰ ਦਾ ਸਾਹਮਣੇ ਆਇਆ ਹੈ&comma; ਜਿਥੇ ਇਕ ਕੁੜੀ ਭਰੇ ਬਾਜ਼ਾਰ &&num;8216&semi;ਚ ਪੰਜਾਬ ਪੁਲਿਸ ਦੇ ਐੱਸ&period; ਐੱਚ&period; ਓ&period; ਦੀ ਸਰਕਾਰੀ ਗੱਡੀ &&num;8216&semi;ਤੇ ਚੜ੍ਹ ਕੇ ਡਾਂਸ ਕੀਤਾ। ਹੈਰਾਨੀ ਵਾਲੀ ਗੱਲ ਇਹ ਹੈ ਕਿ ਵੀਡੀਓ ਬਣਾ ਕੇ ਸੋਸ਼ਲ ਮੀਡੀਆ &&num;8216&semi;ਤੇ ਪਾਉਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।<br><&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;09&sol;Sfeyew&period;jpg" alt&equals;"" class&equals;"wp-image-69341"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਖ਼ੁਦ ਨੂੰ ਸੋਸ਼ਲ ਮੀਡੀਆ ਸਟਾਰ ਦੱਸਣ ਵਾਲੀ ਕੁੜੀ ਨੇ ਪਹਿਲਾਂ ਵੀ ਗੋਲੀ ਚਲਾਉਣ ਦੀ ਵੀਡੀਓ ਸੋਸ਼ਲ ਮੀਡੀਆ &&num;8216&semi;ਤੇ ਪੋਸਟ ਕੀਤੀ ਸੀ। ਉਸ ਸਮੇਂ ਵੀ ਥਾਣਾ-4 ਦੇ ਇੰਚਾਰਜ ਨੇ ਕੁੜੀ &&num;8216&semi;ਤੇ ਕੋਈ ਕਾਰਵਾਈ ਨਹੀਂ ਕੀਤੀ ਸੀ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰ ਦਿੱਤਾ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;09&sol;Sfeayrte-1&period;jpg" alt&equals;"" class&equals;"wp-image-69348"&sol;><&sol;figure>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;09&sol;sase5w76-2&period;jpg" alt&equals;"" class&equals;"wp-image-69350"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮੀਡੀਆ ਰਿਪੋਰਟਾਂ ਮੁਤਾਬਕ ਅੱਜ ਵੀ ਓਹੀ ਥਾਣਾ ਇੰਚਾਰਜ ਹੈ&comma; ਜਿਸ ਦੀ ਸਰਕਾਰੀ ਗੱਡੀ &&num;8216&semi;ਤੇ ਚੜ੍ਹ ਕੇ ਕੁੜੀ ਡਾਂਸ ਕਰ ਰਹੀ ਹੈ ਅਤੇ ਰੀਲ ਬਣਾ ਰਹੀ ਹੈ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਐੱਸ&period; ਐੱਚ&period; ਓ&period; ਨੂੰ ਇਸ ਮਾਮਲੇ ਸਬੰਧੀ ਲਾਈਨ ਹਾਜ਼ਰ ਕੀਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;