&NewLine;<p class&equals;"wp-block-paragraph"><strong>ਜਲੰਧਰ&comma; 15 ਅਕਤੂਬਰ &vert;<&sol;strong> ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਥਾਣਾ ਸਦਰ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ 24 ਸਾਲ ਦੀ ਕੁੜੀ ਨੂੰ ਉਸ ਦੀਆਂ ਖਿੱਚੀਆਂ ਅਸ਼ਲੀਲ ਤਸਵੀਰਾਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦਾ ਡਰ ਵਿਖਾ ਕੇ 3 ਮਹੀਨੇ ਜਬਰ-ਜ਼ਨਾਹ ਕਰਨ ਵਾਲੇ ਇਕ ਤਾਂਤਰਿਕ ਬਾਬਾ ਨੂੰ ਥਾਣਾ ਸਦਰ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਐੱਸ&period; ਐੱਚ&period; ਓ&period; ਸਦਰ ਭਰਤ ਮਸੀਹ ਨੇ ਦੱਸਿਆ ਕਿ ਮਹਿਲਾ ਪੁਲਿਸ ਅਧਿਕਾਰੀ ਸੰਦੀਪ ਕੌਰ ਨੇ ਪੀੜਤ ਕੁੜੀ ਦੇ ਬਿਆਨਾਂ ’ਤੇ ਬਿਹਾਰ ਦੇ ਜ਼ਿਲ੍ਹਾ ਬੇਤੀਆ ਦੇ ਰਹਿਣ ਵਾਲੇ ਮੁਲਜ਼ਮ ਤਾਂਤਰਿਕ ਬਾਬਾ ਮੰਗਲ ਯਾਦਵ ਉਰਫ਼ ਮੰਗਾ ਪੁੱਤਰ ਮਾਨਕੀ ਯਾਦਵ ਖ਼ਿਲਾਫ਼ ਥਾਣਾ ਸਦਰ ਵਿਚ ਆਈ&period; ਪੀ&period; ਸੀ&period; ਦੀ ਧਾਰਾ 376 ਅਤੇ 506 ਤਹਿਤ ਐੱਫ਼&period; ਆਈ&period; ਆਰ&period; ਦਰਜ ਕੀਤੀ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-36&period;png"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;10&sol;image-36-1024x768&period;png" alt&equals;"" class&equals;"wp-image-71218"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮੁਲਜ਼ਮ ਪਿੰਡ ਸਰਹਾਲੀ ਦੇ ਮੌਜੂਦਾ ਸਰਪੰਚ ਦੇ ਘਰ ਕਿਰਾਏ ’ਤੇ ਰਹਿੰਦਾ ਸੀ। ਉਸ ਨੇ ਪੀੜਤ ਕੁੜੀ ਦੇ ਪਰਿਵਾਰ ਨੂੰ ਆਪਣੇ ਝਾਂਸੇ ਵਿਚ ਲੈ ਕੇ ਕੁੜੀ ਨਾਲ ਨਜ਼ਦੀਕੀਆਂ ਵਧਾਈਆਂ ਅਤੇ ਬਾਅਦ ਵਿਚ ਆਪਣੇ ਮੋਬਾਇਲ ਵਿਚ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਉਸ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਦੱਸਿਆ ਤਾਂ ਉਹ ਇਨ੍ਹਾਂ ਤਸਵੀਰਾਂ ਨੂੰ ਵਾਇਰਲ ਕਰਕੇ ਉਸ ਨੂੰ ਬਦਨਾਮ ਕਰ ਦੇਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸੇ ਕਾਰਨ ਕੁੜੀ 3 ਮਹੀਨੇ ਉਸ ਦੀ ਹਵਸ ਦਾ ਸ਼ਿਕਾਰ ਹੁੰਦੀ ਰਹੀ। ਉਸ ਦੇ ਵਧਦੇ ਅੱਤਿਆਚਾਰ ਨੂੰ ਵੇਖਦਿਆਂ ਉਸ ਨੇ ਆਪਣੀ ਸਾਰੀ ਕਹਾਣੀ ਪਰਿਵਾਰ ਵਾਲਿਆਂ ਨੂੰ ਦੱਸ ਦਿੱਤੀ&comma; ਜਿਸ ਤੋਂ ਬਾਅਦ ਉਹ ਉਸ ਨੂੰ ਤਾਂਤਰਿਕ ਬਾਬਾ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੁਲਿਸ ਸਟੇਸ਼ਨ ਲੈ ਆਏ। ਇੰਸ&period; ਭਰਤ ਮਸੀਹ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਕੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;