<p><strong>ਜਲੰਧਰ &vert;<&sol;strong> ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਆਉਣਗੇ। CM ਮਾਨ 14 ਤੇ 15 ਅਗਸਤ ਨੂੰ ਸਰਕਾਰੀ ਰਿਹਾਇਸ਼ &&num;8216&semi;ਤੇ &&num;8216&semi;ਸਰਕਾਰ ਤੁਹਾਡੇ ਦੁਆਰ&&num;8217&semi; ਕੈਂਪ ਦਾ ਆਯੋਜਨ ਕਰਨਗੇ। ਮੁੱਖ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਮਾਨ ਸੁਤੰਤਰਤਾ ਦਿਵਸ &&num;8216&semi;ਤੇ ਜਲੰਧਰ &&num;8216&semi;ਚ ਤਿਰੰਗਾ ਵੀ ਲਹਿਰਾਉਣਗੇ। ਮਾਨ ਦੀ ਆਮਦ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।<&sol;p>&NewLine;<p>ਦੱਸ ਦੇਈਏ ਕਿ ਵੈਸਟ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ 2 ਦਿਨ ਜਲੰਧਰ &&num;8216&semi;ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦਾ ਵਾਅਦਾ ਕੀਤਾ ਸੀ। ਇਸੇ ਵਾਅਦੇ ਅਨੁਸਾਰ ਪਿਛਲੇ ਦੋ-ਤਿੰਨ ਵਾਰ ਉਹ ਜਲੰਧਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਸਰਕਾਰੀ ਤੁਹਾਡੇ ਦੁਆਰ ਕੈਂਪ ਲਗਾ ਚੁੱਕੇ ਹਨ।<&sol;p>&NewLine;<p>ਹਾਲ ਹੀ &&num;8216&semi;ਚ 24 ਜੁਲਾਈ ਨੂੰ ਸੀ&period;ਐਮ ਮਾਨ ਵੱਲੋਂ ਜਲੰਧਰ &&num;8216&semi;ਚ ਆਯੋਜਿਤ 2 ਦਿਨਾਂ ਪ੍ਰੋਗਰਾਮ &&num;8216&semi;ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਹੁਣ ਫਿਰ ਤੋਂ ਸੀਐਮ ਮਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਦਾ ਦੌਰਾ ਕਰ ਰਹੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;