&NewLine;<p class&equals;"wp-block-paragraph"><strong>ਜਲੰਧਰ &vert;<&sol;strong> ਪੰਜਾਬ ਸਰਕਾਰ ਵੱਲੋਂ ਪੁਰਾਣੇ ਫਾਇਰਮੈਨਾਂ ਨੂੰ ਨਜ਼ਰਅੰਦਾਜ਼ ਕਰ ਕੇ ਸਫਾਈ ਸੇਵਕਾਂ ਦੀ ਸਿੱਧੀ ਭਰਤੀ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਸਫਾਈ ਮਜ਼ਦੂਰ ਫੈੱਡਰੇਸ਼ਨ ਅਤੇ ਫਾਇਰ ਬ੍ਰਿਗੇਡ ਯੂਨੀਅਨ ਵੱਲੋਂ 21 ਫਰਵਰੀ ਨੂੰ ਪੀਏਪੀ ਚੌਕ ਜਲੰਧਰ ਵਿਖੇ ਧਰਨਾ ਦਿੱਤਾ ਜਾਵੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈੱਡਰੇਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਅਸੀਂ ਸਰਕਾਰ ਦੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ &&num;8216&semi;ਤੇ ਬਰਦਾਸ਼ਤ ਨਹੀਂ ਕਰਾਂਗੇ &vert; ਇਹ ਧਰਨਾ ਪ੍ਰਦਰਸ਼ਨ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;