&NewLine;<p class&equals;"wp-block-paragraph"><strong>ਕਪੂਰਥਲਾ &vert; <&sol;strong>ਇਥੋਂ ਇਕ ਕਾਰ ਖੋਹਣ ਦੀ ਖਬਰ ਸਾਹਮਣੇ ਆਈ ਹੈ। ਜ਼ਿਲੇ &OpenCurlyQuote;ਚ ਰੇਲ ਕੋਚ ਫੈਕਟਰੀ ਨੇੜੇ ਸ਼ਨੀਵਾਰ ਰਾਤ ਨੂੰ ਲੁਟੇਰਿਆਂ ਵੱਲੋਂ ਬੰਦੂਕ ਦੀ ਨੋਕ &OpenCurlyQuote;ਤੇ ਕਾਰ ਲੁੱਟ ਲਈ ਗਈ। ਇਸ ਵਾਰਦਾਤ ਨੂੰ 4 ਨਕਾਬਪੋਸ਼ ਬਾਈਕ ਸਵਾਰਾਂ ਨੇ ਅੰਜਾਮ ਦਿੱਤਾ। ਕਾਰ ਖੋਹ ਕੇ ਲੁਟੇਰੇ ਫ਼ਰਾਰ ਹੋ ਗਏ। ਪੀੜਤ ਕਾਰ ਮਾਲਕ ਦੀ ਸ਼ਿਕਾਇਤ &OpenCurlyQuote;ਤੇ ਥਾਣਾ ਸਦਰ &OpenCurlyQuote;ਚ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੁਲਦੀਪ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਪਿੰਡ ਭੁਲਾਣਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਸ਼ਨੀਵਾਰ ਰਾਤ ਨੂੰ ਆਪਣੇ ਪਿੰਡ ਦੇ ਇਕ ਦੋਸਤ ਨਾਲ ਸਵਿਫਟ ਕਾਰ &OpenCurlyQuote;ਚ ਰੇਲ ਕੋਚ ਫੈਕਟਰੀ ਵੱਲ ਜਾ ਰਿਹਾ ਸੀ। ਰਸਤੇ &OpenCurlyQuote;ਚ ਅਚਾਨਕ ਬਾਈਕ ਸਵਾਰ 4 ਨਕਾਬਪੋਸ਼ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ।<br><br>ਲੁਟੇਰਿਆਂ ਨੇ ਉਸ ਦੀ ਕਾਰ ਅੱਗੇ ਬਾਈਕ ਰੋਕ ਲਿਆ। ਜਿਵੇਂ ਹੀ ਕਾਰ ਰੁਕੀ ਤਾਂ ਲੁਟੇਰਿਆਂ &OpenCurlyQuote;ਚੋਂ ਇਕ ਨੇ ਉਸ &OpenCurlyQuote;ਤੇ ਹਮਲਾ ਕਰ ਦਿੱਤਾ ਅਤੇ ਗਲੇ &OpenCurlyQuote;ਤੇ ਪਿਸਤੌਲ ਰੱਖ ਕੇ ਕਾਰ ਦੀ ਚਾਬੀ ਖੋਹ ਲਈ। ਸ਼ਿਕਾਇਤ ਤੋਂ ਬਾਅਦ ਜਾਂਚ ਅਧਿਕਾਰੀ ਪੂਰਨ ਚੰਦ ਨੇ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਪੁਲਿਸ ਲੁਟੇਰਿਆਂ ਦੀ ਭਾਲ &OpenCurlyQuote;ਚ ਜੁਟ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;