&NewLine;<p class&equals;"wp-block-paragraph"><strong>ਕਪੂਰਥਲਾ&vert;<&sol;strong> ਸੁਲਤਾਨਪੁਰ ਲੋਧੀ ਰੋਡ &&num;8216&semi;ਤੇ ਐਤਵਾਰ ਸ਼ਾਮ ਨੂੰ ਇੱਕ ਟਰੱਕ ਅਤੇ ਬਾਈਕ ਦੀ ਟੱਕਰ ਹੋ ਗਈ&comma; ਜਿਸ &&num;8216&semi;ਚ 3 ਬਾਈਕ ਸਵਾਰ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਏ। ਇੱਕ ਨੌਜਵਾਨ ਦਾ ਹੱਥ ਸਰੀਰ ਤੋਂ ਵੱਖ ਹੋ ਗਿਆ&comma; ਜਦੋਂਕਿ ਇੱਕ ਨੌਜਵਾਨ ਦੀ ਲੱਤ ਦੇ ਉੱਪਰੋਂ ਟਰੱਕ ਦਾ ਟਾਇਰ ਲੰਘ ਗਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਫਰਾਰ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ ’ਤੇ ਮੌਜੂਦ ਸਮਾਜ ਸੇਵੀ ਹੰਸਰਾਜ ਨੇ ਤਿੰਨਾਂ ਜ਼ਖ਼ਮੀਆਂ ਨੂੰ ਆਟੋ ਦੀ ਮਦਦ ਨਾਲ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ &&num;8216&semi;ਚ ਦਾਖ਼ਲ ਕਰਵਾਇਆ। ਡਾਕਟਰ ਨੇ ਦੱਸਿਆ ਕਿ ਤਿੰਨਾਂ ਦੀ ਹਾਲਤ ਕਾਫੀ ਗੰਭੀਰ ਹੈ&comma; ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਤਿੰਨ ਜ਼ਖ਼ਮੀਆਂ ਦੀ ਪਛਾਣ ਅਵਤਾਰ ਸਿੰਘ ਪੁੱਤਰ ਇੰਦਰ ਸਿੰਘ&comma; ਸਾਗਰ ਪੁੱਤਰ ਵਿਜੇ ਕੁਮਾਰ ਅਤੇ ਬੱਬੀ ਪੁੱਤਰ ਹਰਬੰਸ ਲਾਲ ਵਾਸੀ ਲੈਦਰ ਕੰਪਲੈਕਸ ਜਲੰਧਰ ਵਜੋਂ ਹੋਈ ਹੈ। ਤਿੰਨੋਂ ਨਿੱਜੀ ਕੰਮ ਲਈ ਕਪੂਰਥਲਾ ਤੋਂ ਆਰਸੀਐਫ ਜਾ ਰਹੇ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;