&NewLine;<p class&equals;"wp-block-paragraph"><strong>ਸੁਲਤਾਨਪੁਰ ਲੋਧੀ&comma; ਕਪੂਰਥਲਾ&comma; 12 ਸਤੰਬਰ &vert; <&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕਾਲਰੂ ਵਿਖੇ ਗੁਰਪ੍ਰੀਤ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਕਾਲਰੂ ਵੱਲੋਂ ਆਪਣੇ ਸਹੁਰਾ ਪਰਿਵਾਰ ਪਤਨੀ ਸਿਮਰਨ ਕੌਰ&comma; ਸੱਸ ਹਰਮਨ ਕੌਰ ਉਰਫ ਪੰਮੀ ਅਤੇ ਸਾਲੀ ਵਰਖਾ ਵੱਲੋਂ ਤੰਗ-ਪ੍ਰੇਸ਼ਾਨ ਕਰਨ &&num;8216&semi;ਤੇ ਜਾਨ ਦੇ ਦਿੱਤੀ ਸੀ&comma; ਇਸ ਮਾਮਲੇ ਸਬੰਧੀ ਮ੍ਰਿਤਕ ਦੇ ਭਰਾ ਹਰਪ੍ਰੀਤ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਕਾਲਰੂ ਥਾਣਾ ਸੁਲਤਾਨਪੁਰ ਲੋਧੀ ਦੇ ਬਿਆਨਾਂ &&num;8216&semi;ਤੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ&comma; ਜਿਸ &&num;8216&semi;ਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ 2 ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ।<br><br>ਬਬਨਦੀਪ ਸਿੰਘ ਡੀਐਸਪੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਲਖਵਿੰਦਰ ਸਿੰਘ ਥਿੰਦ ਥਾਣਾ ਮੁਖੀ ਸੁਲਤਾਨਪੁਰ ਲੋਧੀ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ ਤੇ ਦੋਸ਼ੀਆਂ ਦੇ ਘਰਾਂ ਤੇ ਟਿਕਾਣਿਆਂ &&num;8216&semi;ਤੇ ਛਾਪੇਮਾਰੀ ਕੀਤੀ ਗਈ। ਰੇਡ ਦੌਰਾਨ ਮ੍ਰਿਤਕ ਦੀ ਸੱਸ ਹਰਮਨ ਕੌਰ ਉਰਫ ਪੰਮੀ ਪਤਨੀ ਨਰਾਇਣ ਸਿੰਘ ਵਾਸੀ ਮੁਹੱਲਾ ਸੰਤਪੁਰਾ&comma; ਦਸਮੇਸ਼ ਕਾਲੋਨੀ ਕਪੂਰਥਲਾ&comma; ਮ੍ਰਿਤਕ ਦੀ ਸਾਲੀ ਵਰਖਾ ਪਤਨੀ ਸੰਨੀ ਵਾਸੀ ਮੁਹੱਲਾ ਸੰਤਪੁਰਾ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਹੋਈ। ਇਸ ਸਾਰੇ ਮਾਮਲੇ ਸਬੰਧੀ ਤਫਤੀਸ਼ ਜਾਰੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;