&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar; <&sol;strong>&vert; ਖੇਮਕਰਨ ਦੇ ਪਿੰਡ ਮਾਨ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦਾ ਕਿਸਾਨ ਮਜ਼ਦੂਰ ਸੰਘਰਸ਼ à¨•ਮੇਟੀ ਵੱਲੋਂ ਜ਼ਬਰਦਸਤ ਵਿਰੋਧ à¨•ੀਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨਾਂ ਨੇ ਇਨ੍ਹਾਂ ਲੀਡਰਾਂ ਦੀਆਂ ਗੱਡੀਆਂ ਘੇਰ ਕੇ ਮੁਰਦਾਬਾਦ ਦੇ ਨਾਅਰੇ ਲਾਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਮੇਹਰ ਸਿੰਘ ਤਲਵੰਡੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ &&num;8216&semi;ਚ ਸਾਢੇ 7 ਮਹੀਨੇ ਤੋਂ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ ਅਤੇ ਹੁਣ ਜਦੋਂ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ à¨¤à¨¾à¨‚ ਸਿਆਸੀ ਪਾਰਟੀਆਂ ਦੇ ਲੀਡਰ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰਨ ਵਿੱਚ ਲੱਗ ਪਏ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਕਰਕੇ ਅੱਜ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਅਤੇ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਉਨ੍ਹਾਂ ਵੱਲੋਂ ਘਿਰਾਓ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਭੁੱਲਰ ਅਤੇ ਡਿੰਪਾ ਨੂੰ ਪਹਿਲਾਂ ਹੀ ਕਿਸਾਨਾਂ ਨੇ ਚਿਤਾਵਨੀ ਦਿੱਤੀ ਸੀ ਕਿ ਉਹ ਪਿੰਡਾਂ ਵਿਚ ਸਿਆਸੀ ਮੀਟਿੰਗਾਂ ਨਾ ਕਰਨ&comma; ਨਹੀਂ ਤਾਂ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ&nbsp&semi;ਪਰ ਫਿਰ ਵੀ ਇਨ੍ਹਾਂ ਵੱਲੋਂ ਸਿਆਸੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ&comma; ਜਿਸ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿੰਪਾ ਅਤੇ ਭੁੱਲਰ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ à¨¨à¨¹à©€à¨‚ ਹੋ ਜਾਂਦੇ&comma; ਓਨਾ ਚਿਰ ਉਹ ਸਿਆਸੀ ਮੀਟਿੰਗਾਂ ਨਹੀਂ ਕਰਨਗੇ&comma; ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੇ ਮਸਲੇ ਨੂੰ ਸੁਲਝਾਉਂਦੇ ਹੋਏ ਕਿਸਾਨਾਂ ਨੂੰ ਸ਼ਾਂਤ ਕੀਤਾ ਅਤੇ ਉਕਤ ਆਗੂਆਂ ਨੂੰ ਕਿਸਾਨਾਂ ਦੇ ਵਿਰੋਧ ਵਿਚੋਂ ਕੱਢਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong> https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;