&NewLine;<p class&equals;"wp-block-paragraph"><strong>ਬਰਨਾਲਾ<&sol;strong> &vert; ਕੁਝ ਦਿਨਾਂ ਤੋਂ ਸੋਸ਼ਲ ਮੀਡੀਆ &&num;8216&semi;ਤੇ ਬਰਨਾਲਾ ਜ਼ਿਲੇ ਦੇ ਕਸਬਾ ਧਨੌਲਾ ਦੇ ਪਿੰਡ ਕੋਠੇ ਗੋਬਿੰਦਪੁਰਾ ਦੇ ਇੱਕ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਕਾਫ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ&comma; ਜਿਸ ਵਿੱਚ ਲਵਪ੍ਰੀਤ ਸਿੰਘ ਵੱਲੋਂ ਲੱਖਾਂ ਰੁਪਏ ਖ਼ਰਚ ਕਰਕੇ ਆਈਲੈਟਸ ਪਾਸ ਕੈਨੇਡਾ ਭੇਜੀ ਪਤਨੀ ਬੇਅੰਤ ਕੌਰ ਵੱਲੋਂ ਧੋਖਾ ਦਿੱਤੇ ਜਾਣ ਦਾ ਜ਼ਿਕਰ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਸ ਦੀ ਪਤਨੀ ਅਤੇ ਸਹੁਰਾ ਪਰਿਵਾਰ ਵੱਲੋਂ ਉਸ ਨੂੰ ਧੋਖਾ ਦਿੱਤੇ ਜਾਣ ਕਾਰਨ ਲਵਪ੍ਰੀਤ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਕਾਰਨ ਦੱਸਿਆ ਜਾ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਲਵਪ੍ਰੀਤ ਦੀ ਮੌਤ ਸਬੰਧੀ ਲੱਗ ਰਹੇ ਦੋਸ਼ਾਂ ਦਰਮਿਆਨ ਅੱਜ ਉਸ ਦਾ ਸਹੁਰਾ ਪਰਿਵਾਰ ਮੀਡੀਆ ਸਾਹਮਣੇ ਆਇਆ&comma; ਜਿਸ ਨੇ ਆਪਣਾ ਪੱਖ ਪੇਸ਼ ਕੀਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਬੇਅੰਤ ਕੌਰ ਦੇ ਪਿਤਾ ਜਗਦੇਵ ਸਿੰਘ&comma; ਮਾਤਾ ਸੁਖਵਿੰਦਰ ਕੌਰ ਅਤੇ ਚਾਚਾ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਪਹਿਲਾਂ ਲਵਪ੍ਰੀਤ ਨਾਲ ਮੰਗਣੀ ਹੋਈ ਸੀ। ਮੰਗਣੀ ਤੋਂ ਸਾਲ ਬਾਅਦ ਦੋਵਾਂ ਦਾ ਰੀਤੀ-ਰਿਵਾਜਾਂ ਨਾਲ ਵਿਆਹ ਹੋਇਆ ਸੀ। ਉਪਰੰਤ ਲਗਾਤਾਰ ਉਨ੍ਹਾਂ ਦੀ ਕੁੜੀ ਵੱਲੋਂ ਲਵਪ੍ਰੀਤ ਅਤੇ ਸਹੁਰਾ ਪਰਿਵਾਰ ਨਾਲ ਗੱਲਬਾਤ ਕੀਤੀ ਜਾਂਦੀ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਲਵਪ੍ਰੀਤ ਨੂੰ ਕੈਨੇਡਾ ਲਿਜਾਣ ਲਈ ਵੀ ਸਾਰੀ ਫ਼ਾਈਲ ਕਾਰਵਾਈ ਪੂਰੀ ਕੀਤੀ ਗਈ ਪਰ ਕੋਰੋਨਾ ਕਾਰਨ ਲਵਪ੍ਰੀਤ ਦੇ ਕੈਨੇਡਾ ਜਾਣ ਵਿੱਚ ਦੇਰੀ ਹੋ ਗਈ&comma; ਫਿਰ ਵੀ ਲਵਪ੍ਰੀਤ ਅਤੇ ਉਸ ਦਾ ਪਰਿਵਾਰ ਉਨ੍ਹਾਂ ਦੀ ਲੜਕੀ &&num;8216&semi;ਤੇ ਕੈਨੇਡਾ ਲਿਜਾਣ ਲਈ ਦਬਾਅ ਬਣਾਉਂਦਾ ਰਿਹਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੀ ਲੜਕੀ ਵੱਲੋਂ ਲਵਪ੍ਰੀਤ ਅਤੇ ਪਰਿਵਾਰ ਨੂੰ ਪੈਸੇ ਵੀ ਭੇਜੇ ਜਾਂਦੇ ਰਹੇ ਹਨ ਪਰ ਹੁਣ ਲਵਪ੍ਰੀਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਲੜਕੀ ਨੂੰ ਬੇਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਿਸ ਦਿਨ ਲਵਪ੍ਰੀਤ ਦੀ ਮੌਤ ਹੋਈ&comma; ਉਸ ਦਿਨ ਉਨ੍ਹਾਂ ਦੇ ਪਰਿਵਾਰ ਨੇ ਸਹੁਰਾ ਪਰਿਵਾਰ ਦੀਆਂ ਸਾਰੀਆਂ ਰਸਮਾਂ ਨਿਭਾਈਆਂ। ਉਸ ਦੀ ਮੌਤ ਦਾ ਕਾਰਨ ਪਹਿਲਾਂ ਅਟੈਕ ਦੱਸਿਆ ਗਿਆ ਸੀ ਪਰ ਹੁਣ ਇਸ ਨੂੰ ਖ਼ੁਦਕੁਸ਼ੀ ਬਣਾਇਆ ਜਾ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਵਿੱਚ ਉਨ੍ਹਾਂ ਦੀ ਕੁੜੀ ਅਤੇ ਸਾਡੇ ਪਰਿਵਾਰ ਨੂੰ ਬਦਨਾਮ ਕਰਨ ਦੀ ਲਵਪ੍ਰੀਤ ਦੇ ਰਿਸ਼ਤੇਦਾਰ ਸਾਜ਼ਿਸ਼ ਰਚ ਰਹੇ ਹਨ। ਲਵਪ੍ਰੀਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਕੁੜੀ ਡਿਪ੍ਰੈਸ਼ਨ ਵਿੱਚ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ &&num;8216&semi;ਤੇ ਪਾਈਆਂ ਜਾਣ ਵਾਲੀਆਂ ਪੋਸਟਾਂ &&num;8216&semi;ਤੇ ਰੋਕ ਲੱਗੇ ਅਤੇ ਉਨ੍ਹਾਂ ਦੀ ਕੁੜੀ ਨੂੰ ਬਦਨਾਮ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। <&sol;p>&NewLine;&NewLine;&NewLine;&NewLine;<h4 class&equals;"wp-block-heading"><strong>ਬੇਅੰਤ ਕੌਰ ਦੇ ਪਰਿਵਾਰ ਨੇ ਸੁਣੋ ਕੀ ਕੁਝ ਕਿਹਾ<&sol;strong><&sol;h4>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"Xl0UtPfUXwc" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong> https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;