<p><strong>ਲੁਧਿਆਣਾ&comma; 11  ਦਸੰਬਰ&vert; <&sol;strong>ਲੁਧਿਆਣਾ ਵਿਚ ਲੁੱਟਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲੇ ਵਿਚ ਇਕ ਮਨੀ ਟਰਾਂਸਫਰ ਦਾ ਕੰਮ ਕਰਨ ਵਾਲੇ ਵਪਾਰੀ ਨੂੰ ਨਕਾਬਪੋਸ਼ਾਂ ਨੇ ਲੁੱਟਖੋਹ ਦਾ ਸ਼ਿਕਾਰ ਬਣਾਇਆ ਹੈ। 3 ਬਦਮਾਸ਼ਾਂ ਨੇ ਦੁਕਾਨ ਦੇ ਅੰਦਰ ਵੜ ਕੇ ਪਿਸਤੌਲਾਂ ਦੀ ਨੋਕ ਉਤੇ ਮਨੀ ਐਕਸਚੇਂਜਰ ਤੋਂ ਲੱਖਾਂ ਦੀ ਲੁੱਟ ਕੀਤੀ ਹੈ। ਲੁੱਟ ਦੀ ਇਹ ਵਾਰਦਾਤ ਸੀਸੀਟੀਵੀ ਵਿਚ ਕੈਦ ਹੋ ਗਈ ਹੈ।<&sol;p>&NewLine;<p>ਲੁੱਟ ਦੀ ਇਸ ਵਾਰਦਾਤ ਦੇ ਸਾਹਮਣੇ ਆਉਣ ਤੋਂ ਬਾਅਦ ਵਪਾਰੀ ਵਰਗ ਵਿਚ ਗੁੱਸੇ ਦੀ ਲਹਿਰ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਅਜਿਹੀਆਂ ਕਾਰਵਾਈਆਂ ਉਤੇ ਨੱਥ ਪਾਉਣ ਦੀ ਅਪੀਲ ਕੀਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;