&NewLine;<p class&equals;"wp-block-paragraph"><strong>ਲੁਧਿਆਣਾ&comma; 16 ਅਕਤੂਬਰ &vert; <&sol;strong>ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਇਸਲਾਮਗੰਜ ਇਲਾਕੇ ’ਚ ਇਕ ਗੁਆਂਢੀ ਨੇ 7 ਸਾਲ ਦੀ ਬੱਚੀ ਦੇ ਕੱਪੜੇ ਉਤਾਰ ਕੇ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਕੁੜੀ ਵੱਲੋਂ ਰੌਲਾ ਪਾਉਣ ’ਤੇ ਮੁਲਜ਼ਮ ਭੱਜ ਗਿਆ। ਥਾਣਾ ਡਵੀਜ਼ਨ ਨੰ&period; 2 ਦੀ ਪੁਲਿਸ ਨੇ ਕੁੜੀ ਦੀ ਮਾਂ ਦੇ ਬਿਆਨਾਂ ’ਤੇ ਮੁਲਜ਼ਮ ਗੁਆਂਢੀ ਰਾਜ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।<br><br>ਪੀੜਤ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਦੂਜਾ ਵਿਆਹ ਹੋਇਆ ਹੈ। ਉਸ ਦੇ ਪਹਿਲੇ ਵਿਆਹ ਤੋਂ 7 ਸਾਲ ਦੀ ਇਕ ਧੀ ਹੈ&comma; ਜੋ ਆਪਣੇ ਨਾਨਕੇ ਘਰ ਰਹਿੰਦੀ ਸੀ। ਉਸ ਦੇ ਸਹੁਰੇ ਘਰ ਦੇ ਨੇੜੇ ਹਨ। ਉਕਤ ਮੁਲਜ਼ਮ ਉਸ ਦਾ ਗੁਆਂਢੀ ਹੈ&comma; ਜੋ ਉਸਦੀ ਧੀ ਨਾਲ ਗਲਤ ਹਰਕਤਾਂ ਕਰ ਰਿਹਾ ਸੀ&comma; ਜਦੋਂ ਕੁੜੀ ਨੇ ਰੌਲਾ ਪਾਇਆ ਤਾਂ ਮੁਲਜ਼ਮ ਭੱਜ ਗਿਆ। ਘਰ ਪਰਤ ਕੇ ਧੀ ਨੇ ਸਾਰੀ ਘਟਨਾ ਬਾਰੇ ਦੱਸਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;