<p><strong>ਲੁਧਿਆਣਾ&comma; 24 ਫਰਵਰੀ &vert; <&sol;strong>ਇਥੋਂ ਦੇ ਗਿਆਸਪੁਰਾ ਇਲਾਕੇ ਦੇ ਇਕ ਸਕੂਲ ਦੇ ਬਾਹਰੋਂ 10ਵੀਂ ਜਮਾਤ ਦੇ ਵਿਦਿਆਰਥੀ ਨੂੰ ਅਗਵਾ ਕਰਕੇ ਚਲਦੀ ਕਾਰ ਵਿਚ ਉਸਦੀ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ l ਸ਼ੁੱਕਰਵਾਰ ਰਾਤ ਨੂੰ ਲੜਕਾ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ&comma; ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ l<&sol;p>&NewLine;<p><img src&equals;"https&colon;&sol;&sol;new-img&period;patrika&period;com&sol;upload&sol;2018&sol;03&sol;27&sol;facebook-mobile&lowbar;new&lowbar;1&lowbar;2562854-m&period;jpg" alt&equals;"made fake id of girl and viral photo &vert; पहले लड़की की फेसबुक पर बनाई फेक आईडी&comma; उसके बाद परिवार वालों को भेजे ये अश्लील फोटो &vert; Patrika News" &sol;><&sol;p>&NewLine;<p>ਜਾਣਕਾਰੀ ਮੁਤਾਬਕ ਢਡਾਰੀ ਇਲਾਕੇ ਦੇ ਰਹਿਣ ਵਾਲੇ ਵਿਦਿਆਰਥੀ ਵਿੱਕੀ ਨੂੰ ਕੁਝ ਵਿਅਕਤੀਆਂ ਵੱਲੋਂ ਛੁੱਟੀ ਸਮੇਂ ਗੱਲਾਂ ਵਿਚ ਲਗਾ ਕੇ ਕਾਰ ਵਿਚ ਬਿਠਾ ਲਿਆ ਗਿਆ l ਮੁਲਜ਼ਮ ਉਸਨੂੰ ਧਮਕੀਆਂ ਦੇਣ ਲੱਗ ਪਏ ਕਿ ਉਹ ਫਰਜ਼ੀ ਆਈਡੀ ਨਾਲ ਲੜਕੀਆਂ ਨੂੰ ਮੈਸੇਜ ਕਰਨਾ ਬੰਦ ਕਰ ਦੇਵੇ l ਅਗਵਾ ਕਰਨ ਵਾਲੇ ਵਿਅਕਤੀਆਂ ਨੇ ਚਲਦੀ ਕਾਰ ਵਿਚ ਉਸਨੂੰ ਕੁੱਟਿਆ l ਲੜਕੇ ਨੇ ਜਦੋਂ ਰੌਲਾ ਪਾਇਆ ਤਾਂ ਉਨ੍ਹਾਂ ਨੇ ਉਸਨੂੰ ਕਾਰ &&num;8216&semi;ਚੋਂ ਬਾਹਰ ਸੁੱਟ ਦਿੱਤਾ l ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ l<&sol;p>&NewLine;<p><strong>ਲਿੰਕ &&num;8216&semi;ਤੇ ਕਲਿੱਕ ਕਰਕੇ ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;1110936170223678">https&colon;&sol;&sol;www&period;facebook&period;com&sol;punjabibulletinworld&sol;videos&sol;1110936170223678<&sol;a><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;