ਲੁਧਿਆਣਾ, 24 ਨਵੰਬਰ | ਲੁਧਿਆਣਾ ਦੇ ਕੋਚਰ ਮਾਰਕੀਟ ਨਜ਼ਦੀਕ ਇਕ ਲੜਕੀ ਨੂੰ 3 ਲੜਕਿਆਂ ਵੱਲੋਂ ਛੇੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਲੜਕੇ ਪਿਛਲੇ 6-7 ਦਿਨਾਂ ਤੋਂ ਲੜਕੀ ਨੂੰ ਪਰੇਸ਼ਾਨ ਕਰ ਰਹੇ ਸਨ ਤੇ ਉਸਦਾ ਪਿੱਛਾ ਕਰ ਰਹੇ ਸਨ, ਜਿਸ ਤੋਂ ਪਰੇਸ਼ਾਨ ਹੋ ਕੇ ਲੜਕੀ ਨੇ ਅੱਜ ਵਿਰੋਧ ਕੀਤਾ ਤੇ ਆਲੇ-ਦੁਆਲੇ ਦੇ ਲੋਕਾਂ ਨੇ ਆ ਕੇ ਉਨ੍ਹਾਂ ਲੜਕਿਆਂ ਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਰੌਲਾ ਪੈਣ ‘ਤੇ ਲੋਕਾਂ ਤੇ ਕੁੜੀ ਵੱਲੋਂ ਮੁੰਡਿਆਂ ਦੀ ਛਿੱਤਰ-ਪਰੇਡ ਕੀਤੀ ਗਈ।
ਵੇਖੋ ਵੀਡੀਓ
https://www.facebook.com/punjabibulletinworld/videos/657397023218007
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)