&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੇ 50 ਸਾਲ ਦੇ ਬੁੱਢੇ ਨੇ ਹੈਵਾਨੀਅਤ ਦੀਆਂ ਹੱਦਾਂ ਪਾਰ ਕਰਦਿਆਂ 6 ਵਰ੍ਹਿਆਂ ਦੀ ਮਾਸੂਮ ਬੱਚੀ ਨੂੰ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ &vert; ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਡੇਹਲੋਂ ਦੀ ਪੁਲਿਸ ਤੁਰੰਤ ਹਰਕਤ ਵਿਚ ਆਈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ&vert;<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਥਾਣਾ ਡੇਹਲੋਂ ਦੇ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਲਛਮੀ ਯਾਦਵ ਵਜੋਂ ਹੋਈ ਹੈ&vert; ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨੂੰ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਤੇ ਉਹ ਕਈ ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਿਹਾ ਸੀ&vert; <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਛਮੀ ਯਾਦਵ ਦੇ ਆਪਣੇ ਤਿੰਨ ਬੱਚੇ ਹਨ&vert; ਥਾਣਾ ਡੇਹਲੋਂ ਦੇ ਇੱਕ ਇਲਾਕੇ ਅੰਦਰ ਪਰਵਾਸੀ ਪਰਿਵਾਰ ਉਥੇ ਹੀ ਰਹਿ ਰਿਹਾ ਸੀ&comma; ਜਿਸ ਵਿਹੜੇ ਵਿੱਚ ਮੁਲਜ਼ਮ ਰਹਿੰਦਾ ਸੀ&vert; ਲੜਕੀ ਦੇ ਪਿਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਸ਼ਾਮ ਵੇਲੇ ਉਹ ਜਿਸ ਤਰ੍ਹਾਂ ਹੀ ਵਿਹੜੇ ਵਿੱਚ ਪੈਦੇ ਆਪਣੇ ਕਮਰੇ ਅੰਦਰ ਦਾਖਲ ਹੋਇਆ ਤਾਂ ਉਸ ਦੇ ਹੋਸ਼ ਉੱਡ ਗਏ&vert; ਮੁਲਜ਼ਮ ਲਛਮੀ ਯਾਦਵ ਉਸ ਦੀ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾ ਰਿਹਾ ਸੀ&vert; <&sol;p>&NewLine;&NewLine;&NewLine;&NewLine;<p class&equals;"wp-block-paragraph">ਲੜਕੀ ਦੇ ਪਿਤਾ ਨੂੰ ਆਪਣੇ ਵੱਲ ਆਉਂਦਿਆਂ ਦੇਖ ਉਹ ਉਸ ਨੂੰ ਧੱਕਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ&vert; ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਹਰਕਤ ਵਿਚ ਆਈ ਅਤੇ ਨਾਕਾਬੰਦੀ ਕਰ ਕੇ ਮੁਲਜ਼ਮ ਲਛਮੀ ਯਾਦਵ ਨੂੰ ਗ੍ਰਿਫਤਾਰ ਕੀਤਾ&vert; ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ&vert;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;