<p><strong> à¨²à©à¨§à¨¿à¨†à¨£à¨¾&comma; 15 ਅਕਤੂਬਰ &vert;<&sol;strong> ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਕਈ ਥਾਈਂ ਲੜਾਈ-ਝਗੜੇ ਦੀਆਂ ਖਬਰਾਂ ਆ ਰਹੀਆਂ ਹਨ ।<&sol;p>&NewLine;<p>ਹੁਣ ਜਾਣਕਾਰੀ ਮਿਲ ਰਹੀ ਹੈ ਕਿ ਲੁਧਿਆਣਾ ਦੇ 2 ਪਿੰਡਾਂ &OpenCurlyQuote;ਚ ਸਰਪੰਚੀ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਵੋਟਾਂ ਵਾਲੇ ਦਿਨ ਹੀ ਚੋਣਾਂ ਰੱਦ ਹੋਈਆਂ ਹਨ। ਚੋਣ ਕਮਿਸ਼ਨ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਅਗਲੀ ਤਰੀਕ ਦਾ ਐਲਾਨ ਜਲਦ ਕੀਤਾ ਜਾਵੇਗਾ। ਜ਼ਿਲਾ ਚੋਣ ਅਫਸਰ ਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਜਗਰਾਓਂ ਅਧੀਨ ਪਿੰਡ ਪੋਨਾ ਤੇ ਪਿੰਡ ਡੱਲਾ ਵਿਚ ਸਰਪੰਚ ਦੀਆਂ ਚੋਣਾਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;