&NewLine;<p class&equals;"wp-block-paragraph"><strong>ਲੁਧਿਆਣਾ&comma; 15 ਅਕਤੂਬਰ &vert; <&sol;strong>ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਹਵਸ ਵਿਚ ਅੰਨ੍ਹੇ ਹੋਏ ਨਬਾਲਿਗ ਲੜਕੇ ਨੇ ਗੁਆਂਢ ਵਿਚ ਰਹਿਣ ਵਾਲੀ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਕੇ ਉਸ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰ&period; 2 ਦੀ ਪੁਲਿਸ ਨੇ ਕਾਰਵਾਈ ਕਰਦਿਆਂ ਲੜਕੀ ਦੀ ਮਾਂ ਦੀ ਸ਼ਿਕਾਇਤ ਉਤੇ ਨਾਬਾਲਗ ਖਿਲਾਫ ਮੁਕਦਮਾ ਦਰਜ ਕਰਕੇ ਉਸਨੂੰ ਕਾਨੂੰਨ ਅਨੁਸਾਰ ਹਿਰਾਸਤ ਵਿਚ ਲੈ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸੋਨਾ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਦਾ ਆਪਣੇ ਪਹਿਲੇ ਪਤੀ ਨਾਲ ਤਲਾਕ ਹੋ ਚੁੱਕਾ ਹੈ। ਉਹ ਆਪਣੀ 7 ਸਾਲ ਦੀ ਬੇਟੀ ਨਾਲ ਦੂਸਰੇ ਪਤੀ ਕੋਲ ਰਹਿ ਰਹੀ ਹੈ। ਰਾਤ 9 ਵਜੇ ਦੇ ਕਰੀਬ ਔਰਤ ਆਪਣੀ ਬੇਟੀ ਨਾਲ ਘਰ ਦੇ ਲਾਗੇ ਹੀ ਪੈਂਦੇ ਆਪਣੇ ਪੇਕਿਆਂ ਦੇ ਘਰ ਗਈ ਸੀ। ਇਸ ਦੌਰਾਨ ਔਰਤ ਨੇ ਕੰਬਲ ਮੰਗਵਾਉਣ ਲਈ ਬੇਟੀ ਨੂੰ ਘਰ ਭੇਜਿਆ। ਲੜਕੀ ਨੂੰ ਘਰ ਅੰਦਰ ਇਕੱਲਿਆਂ ਦਾਖਲ ਹੁੰਦੇ ਦੇਖ ਗੁਆਂਢ ਵਿਚ ਰਹਿਣ ਵਾਲਾ ਨਬਾਲਗ ਉਸਦੇ ਪਿੱਛੇ ਘਰ ਅੰਦਰ ਚਲਾ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨਾਬਾਲਗ ਲੜਕੇ ਨੇ ਉਸ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਮੁਲਜ਼ਮ ਨੇ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕੀਤੀ। ਲੜਕੀ ਦੇ ਰੌਲਾ ਪਾਉਣ ਉਤੇ ਔਰਤ ਜਦੋਂ ਘਰ ਅੰਦਰ ਪਹੁੰਚੀ ਤਾਂ ਲੜਕਾ ਮੌਕੇ ਤੋਂ ਫਰਾਰ ਹੋ ਗਿਆ। ਔਰਤ ਨੇ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੂੰ ਦਿੱਤੀ। ਜਾਂਚ ਅਧਿਕਾਰੀ ਸੋਨਾ ਸਿੰਘ ਨੇ ਦੱਸਿਆ ਕਿ ਲੜਕੀ ਦੀ ਮਾਂ ਦੀ ਸ਼ਿਕਾਇਤ ਉਤੇ ਨਾਬਾਲਗ ਲੜਕੇ ਖਿਲਾਫ ਮੁਕਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;