&NewLine;<p class&equals;"wp-block-paragraph"><strong>ਮਾਨਸਾ &period;<&sol;strong> ਕੋਰੋਨਾ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਜ਼ਿਲ੍ਹੇ ਵਿਚ ਹੁਣ 13 ਹੋਰ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 28 ਹੋ ਗਈ ਹੈ। ਮਰੀਜਾਂ ਦੇ ਡੀਟੇਲ ਆਉਣੀ ਅਜੇ ਬਾਕੀ ਹੈ ਜਿਵੇਂ ਹੀ ਡੀਟੇਲ ਆ ਜਾਵੇਗੀ ਅਪਡੇਟ ਕਰ ਦਿੱਤੀ ਜਾਵੇਗੀ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h4 class&equals;"wp-block-heading">ਘਰ ਵਿੱਚ ਰਹੋ&comma; ਸੇਫ ਰਹੋ<&sol;h4>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ&NewLine;ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ।&NewLine;ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ&NewLine;ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ&NewLine;ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ&NewLine;ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ&NewLine;ਰੋਕਿਆ ਜਾ ਸਕੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;