&NewLine;<p class&equals;"wp-block-paragraph"><strong>ਮਾਨਸਾ &vert;<&sol;strong> ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਪਿੰਡ ਖਿਆਲਾਂ ਖੁਰਦ ’ਚ ਪਿਓ ਵੱਲੋਂ ਆਪਣੇ ਹੀ ਨੌਜਵਾਨ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮੁਖੀ ਸਦਰ ਮਾਨਸਾ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਅਤੇ ਅੱਜ ਉਸ ਦੀ ਆਪਣੇ ਪਿਤਾ ਚੇਤ ਸਿੰਘ ਨਾਲ ਮਾਮੂਲੀ ਤਕਰਾਰ ਹੋ ਗਈ। ਚੇਤ ਸਿੰਘ ਨੇ ਆਪਣੇ ਲੜਕੇ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਕਤਲ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਭੈਣ ਜਸਵੀਰ ਕੌਰ ਦੀ ਸ਼ਿਕਾਇਤ ’ਤੇ ਚੇਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਚੇਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;